ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਬਖਸ਼ਿਸ਼ ਹੋਏ ਪਾਵਨ ਸ਼੍ਰੀ ਮੁਖਵਾਕ ਦੀ ਕਥਾ ਵੀਚਾਰ 30 ਅਪ੍ਰੈਲ 2021 ਨੂੰ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਨਗੇ
Related Articles
-
ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ ਹੇਠ ਜੂਨ 1984 ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਵਿਚ 40ਵੀਂ ਸ਼ਹੀਦੀ ਵਰ੍ਹੇਗੰਢ ਮਿਤੀ 6 ਜੂਨ 2024 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਜਥਾ ਭਿੰਡਰਾਂ- ਮਹਿਤਾ) ਅੰਮ੍ਰਿਤਸਰ ਸਾਹਿਬ ਵਿਖੇ ਮੁਖ ਰੂਪ ਵਿੱਚ ਮਨਾਈ ਜਾਵੇਗੀ ਉੱਥੇ ਹੀ ਵਿਸੇਸ਼ ਰੂਪ ਵਿਚ ਵਿਦੇਸ਼ਾਂ ਵਿੱਚ ਵੀ ਖਾਸ ਕਰਕੇ ਇੰਗਲੈਂਡ ਦੀ ਧਰਤੀ ਤੇ ਮਿਤੀ 21-22-23 ਜੂਨ 2024 ਨੂੰ ਗੁਰਦੁਆਰਾ ਗਰੀਬ ਨਿਵਾਜ ,Springfield road hayes, ub4,olp ਵਿਖੇ ਬੜ੍ਹੀ ਚੜ੍ਹਦੀਕਲਾ ਨਾਲ ਮਨਾਈ ਜਾ ਰਹੀ ਹੈ ਸਮੂਹ ਸੰਗਤਾਂ ਨੇ ਇਹਨਾਂ 40ਵੇਂ ਸ਼ਹੀਦੀ ਸਮਾਗਮਾਂ ਵਿਚ ਤਨ ਮਨ ਧਨ ਨਾਲ ਹਾਜਰੀ ਭਰਨ ਦੀ ਕਿਰਪਾਲਤਾ ਕਰਨੀ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਜੀ
Damdami Taksal, , Events & Updates, 0 -
ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ 400 ਸਾਲਾ ਪ੍ਰਕਾਸ਼ ਪੁਰਬ ਅਤੇ ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਿਤੀ 21 ਮਾਰਚ 2021 ਦਿਨ ਐਤਵਾਰ ਨੂੰ ਗੁਰਦੁਆਰਾ ਬਾਬੇ ਸ਼ਹੀਦਾ, ਸਰਮਸਤਪੁਰ ਬ੍ਰਾਂਚ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ ) ਜਲੰਧਰ ਵਿਖੇ ਮਨਾਇਆ ਜਾ ਰਿਹਾ ਹੈ । ਵੱਲੋਂ :- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -
-
-
-
-
-
ਗੁ: ਸ਼੍ਰੀ ਪੰਜੋਖਰਾ ਸਾਹਿਬ ਪਾ: ੮ਵੀਂ ( ਅੰਬਾਲਾ) ਵਿਖੇ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਹਫ਼ਤਾਵਾਰੀ ਕਥਾ ਕੀਰਤਨ ਦੇ ਸਮਾਗਮ ਮਿਤੀ 29 ਜੂਨ 2022 ਤੋਂ ਆਰੰਭ ਹੋ ਰਹੇ ਹਨ। ਮਿਤੀ 5 ਜੁਲਾਈ 2022 ਨੂੰ ਇਹਨਾਂ ਸਮਾਗਮਾਂ ਦੀ ਸਮਾਪਤੀ ਹੋਵੇਗੀ । ਸਮੂਹ ਸੰਗਤਾਂ ਹੁੰਮ ਹੁੰਮਾ ਕਿ ਦਰਸ਼ਨ ਦੇਣ ਦੀ ਕਿਰਪਾਲਤਾ ਕਰਨ ਅਤੇ ਲਾਹੇ ਪ੍ਰਾਪਤ ਕਰਨ ਜੀ ।
Damdami Taksal, , Events & Updates, 0







