ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਅਹਿਮਦ ਸ਼ਾਹ ਦੁੱਰਾਨੀ ਦੀਆਂ ਫੌਜਾਂ ਦਾ ਨਿੱਡਰਤਾ ਅਤੇ ਦਲੇਰੀ ਨਾਲ ਟਾਕਰਾ ਕਰਨ ਵਾਲੇ ਬ੍ਰਹਮ ਗਿਆਨੀ ਬਾਬਾ ਗੁਰਬਖਸ਼ ਸਿੰਘ ਜੀ (ਦੂਜੇ ਮੁਖੀ ਦਮਦਮੀ ਟਕਸਾਲ) ਦੇ ਸ਼ਹੀਦੀ ਦਿਵਸ ‘ਤੇ ਉਨ੍ਹਾਂ ਨੂੰ ਕੋਟਿਨ ਕੋਟਿ ਪ੍ਰਣਾਮ ! ਸਿੱਖ ਯੋਧੇ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਨਾਮ ਸਿੱਖ ਇਤਿਹਾਸ ‘ਚ ਸਦਾ ਅਮਰ ਹੈ।
Related Articles
-
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਅਤੇ ਦਮਦਮੀ ਟਕਸਾਲ ਜਥੇਬੰਦੀ ਦੇ 320ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਤਖਤ ਸ਼੍ਰੀ ਦਮਦਮਾ ਸਾਹਿਬ ( ਗੁਰੂ ਕੀ ਕਾਂਸ਼ੀ ) ਤਲਵੰਡੀ ਸਾਬੋ ( ਬਠਿੰਡਾ ) ਵਿਖੇ ਅੱਜ ਮਿਤੀ 1 ਅਗਸਤ 2026 ਤੋਂ ਅਰੰਭ ਕਰਕੇ ਮਿਤੀ 7 ਅਗਸਤ 2026 ( ੨੩ ਸਾਵਣ) ਤੱਕ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਅਗਵਾਈ ‘ਚ ਸੰਪੂਰਨ ਹੋਣਗੇ। ਮੁੱਖ ਸਮਾਗਮ ਮਿਤੀ 7 ਅਗਸਤ 2026 ( ੨੩ ਸਾਵਣ ) ਨੂੰ ਮਹਾਂਪੁਰਸ਼ਾਂ ਅਗਵਾਈ ‘ਚ ਹੋਣਗੇ ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜ਼ਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
ਗੁਰੂ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਗੁਰਪੁਰਬ ਦੀ ਸ਼ਤਾਬਦੀ ਦੀ ਮਿਠੀ ਯਾਦ ਵਿਚ ਮਿਤੀ 25 ਨਵੰਬਰ 2025 ਨੂੰ ਦੁਪਹਿਰ 12 ਵਜੇ ਸ਼੍ਰੀ ਜਪੁਜੀ ਸਾਹਿਬ ਜੀ ਦੇ ਪਾਠ ਆਰੰਭ ਕਰਕੇ 12:24 ਤੇ ਪਾਠ ਦੀ ਸਮਾਪਤੀ ਕਰਕੇ ਅਰਦਾਸ ਕੀਤੀ ਜਾਵੇ :- ਸੰਤ ਗਿ:ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ,ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
ਦਮਦਮੀ ਟਕਸਾਲ ਦੇ 13ਵੇਂ ਮੁਖੀ ਪੰਥ ਰਤਨ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਮਿਤੀ 16 ਅਗਸਤ 2021 ਦਿਨ ਸੋਮਵਾਰ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼( ਮਹਿਤਾ) ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
Damdami Taksal, , Events & Updates, 0 -
-
ਜਥੇਬੰਦੀ ਦਮਦਮੀ ਟਕਸਾਲ ਦੇ ੧੫ਵੇਂ ਮੁਖੀ ਸਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਮਹਾਂਪੁਰਖਾਂ ਦੀ ਬਰਸੀ ਦੇ ਸਬੰਧ ਵਿੱਚ ਸਲਾਨਾ ਜੋੜ ਮੇਲਾ ਅਤੇ ਗੁਰਮਤਿ_ਸਮਾਗਮ। ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈਡਕੁਆਟਰ ਦਮਦਮੀ ਟਕਸਾਲ ਮਹਿਤਾ। ਵੱਲੋ:-ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ੧੬ਵੇਂ ਮੁਖੀ ਦਮਦਮੀ ਟਕਸਾਲ ।
Damdami Taksal, , Events & Updates, 0 -







