੨੩ ਸਾਵਣ ( ੭ ਅਗਸਤ ੨੦੨੬ ) ਨੂੰ ਦਮਦਮੀ ਟਕਸਾਲ ਦੇ ੩੨੦ਵੇਂ ਸਥਾਪਨਾ ਦਿਵਸ ਦਿਹਾੜੇ ‘ਤੇ ਤਖ਼ਤ ਸ਼੍ਰੀ ਦਮਦਮਾਂ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਕਰਵਾਏ ਜਾ ਰਹੇ ਮਹਾਨ ਸਮਾਗਮ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Related Articles
-
-
-
-
6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਘੱਲੂਘਾਰਾ ਹਫਤਾ ਦੇ ਚੌਥੇ ਦਿਨ ਦੇ ਸ਼ਹੀਦੀ ਸਮਾਗਮ ਅੱਜ ਸ਼ਾਮ ਨੂੰ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦਿਉ ਜੀ ।
Damdami Taksal, , Events & Updates, 0 -
-
ਸਿੱਖ ਕੌਮ ਦੇ ਮਹਾਨ ਮਹਾਂਪੁਰਖ ਅਮਰ ਸ਼ਹੀਦ ਧੰਨ ਧੰਨ ਬਾਬਾ ਅਜੀਤ ਸਿੰਘ ਜੀ ਧੰਨ ਧੰਨ ਬਾਬਾ ਜੁਝਾਰ ਸਿੰਘ ਜੀ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਧੰਨ ਧੰਨ ਬਾਬਾ ਫਤਹਿ ਸਿੰਘ ਸਾਹਿਬ ਜੀ ਅਤੇ ਪੂਜਨੀਕ ਅਮਰ ਸ਼ਹੀਦ ਧੰਨ ਧੰਨ ਮਾਤਾ ਗੁਜ਼ਰ ਕੌਰ ਸਾਹਿਬ ਦੇ ਪਾਵਨ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਮਿਤੀ 27 ਦਸੰਬਰ ਨੂੰ ਗੁ: ਗੁਰੂ ਨਾਨਕ ਦਰਬਾਰ ਨਗਰ ਐਰੋਲੀ ( ਨਿਊ ਮੁੰਬਈ) ਵਿਖੇ ਕਰਵਾਇਆ ਜਾ ਰਿਹਾ ਹੈ, ਸੰਗਤਾਂ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਅੱਜ ਦਾ ਸਮਾਗਮ ਗੁਰਦੁਆਰਾ ਸਿੰਘ ਸਭਾ (ਪਿੰਡ ਢੱਡੇ ਫਤਿਹ ਸਿੰਘ) ਜ਼ਿਲ੍ਹਾ ਹੁਸ਼ਿਆਰਪੁਰ ਸ਼ਾਮ 5 ਵਜੇ ਤੋਂ 7.30 ਵਜੇ ਤੱਕ।
Damdami Taksal, , Events & Updates, 0







