ਅੱਜ ਦੇ ਦਿਹਾੜੇ ਮਹਾਂਪੁਰਸ਼ਾਂ ਦਾ ਗ੍ਰਿਫ਼ਤਾਰੀ ਦਾ ਦਿਹਾੜਾ ਹੈ ਅੱਜ ਦੇ ਦਿਨ ਜਾਲਮ ਸਰਕਾਰ ਵੱਲੋਂ ਮਹਿਤਾ ਵਿਖੇ ਗੋਲੀਆਂ ਮਾਰਕੇ 18 ਸਿੰਘ ਸ਼ਹੀਦ ਕੀਤੇ ਸਨ ।
Related Articles
-
ਅਮਰ ਸ਼ਹੀਦ ਧੰਨ ਧੰਨ ਬਾਬਾ ਜੋਰਾਵਰ ਸਿੰਘ ਸਾਹਿਬ ਜੀ ,ਅਮਰ ਸ਼ਹੀਦ ਧੰਨ ਧੰਨ ਫਤਹਿ ਸਿੰਘ ਸਿੰਘ ਜੀ ਅਤੇ ਧੰਨ ਧੰਨ ਮਾਤਾ ਗੁਜਰ ਕੌਰ ਜੀ ਦੇ ਪਾਵਨ ਸਸਕਾਰ ਅਸਥਾਨ ਗੁ: ਸ਼੍ਰੀ ਜੋਤੀ ਸਰੂਪ ਸਾਹਿਬ ਜੀ ਵਿਖੇ ਸ਼ਹੀਦੀ ਸਭਾ ਦੇ ਦਿਹਾੜ੍ਹਿਆ ‘ਤੇ ਮਿਤੀ 26 ਦਸੰਬਰ 2025 ਨੂੰ ਸਵੇਰੇ 7:45 ਤੋਂ 8:45ਤੱਕ ਗੁਰਬਾਣੀ ਦੀ ਲੜੀਵਾਰ ਕਥਾ ਦੀ ਹਾਜਰੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ ਭਰਨਗੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-
-
-
ਦਸਮ ਪਿਤਾ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਤੋਂ ਵਰਸੋਈ ਮਹਾਨ ਜਥੇਬੰਦੀ , ਦਮਦਮੀ ਟਕਸਾਲ ਦੇ 13ਵੇਂ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿ : ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੇ ਸੱਚਖੰਡ ਗਮਨ ਦਿਹਾੜੇ ਤੇ ਮਿਤੀ 17 ਅਗਸਤ 2022 ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ. ਬੇਲਾਪੁਰ, (ਨਵੀਂ ਮੁੰਬਈ) ਵਿਖੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-







