ਅੱਜ 2 ਜੂਨ ਨੂੰ ਜਨਮ ਦਿਵਸ ਹੈ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ 14 ਵੇਂ ਮੁਖੀ ਦਮਦਮੀ ਟਕਸਾਲ ।
Related Articles
-
-
-
-
-
-
੧੩ ਸ਼ਹੀਦ ਸਿੰਘਾਂ ਨੂੰ ਕੋਟਿਨ ਕੋਟਿ ਪ੍ਰਨਾਮ
Damdami Taksal, , Events & Updates, 0
ਦਮਦਮੀ ਟਕਸਾਲ ਜਥੇਬੰਦੀ ਦੇ ੧੪ਵੇਂ ਮੁਖੀ ਪੂਰਨ ਬ੍ਰਹਮਗਿਆਨੀ ਮਹਾਂਪੁਰਖ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ...
-
-
ਸ਼ਹੀਦ ਬਾਬਾ ਬਘੇਲ ਸਿੰਘ ਜੀ, ਸ਼ਹੀਦ ਬਾਬਾ ਅਮਰ ਸਿੰਘ ਅਤੇ ਸ਼ਹੀਦ ਬਾਬਾ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਗੁਰੁਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਬਘੇਲ ਸਿੰਘ ਜੀ ਅਤੇ ਸ਼ਹੀਦ ਬਾਬਾ ਅਮਰ ਸਿੰਘ ਜੀ ਨਗਰ ਭੁੱਸੇ ਜਿਲ੍ਹਾ ਸ਼੍ਰੀ ਤਰਨ ਤਾਰਨ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਿਤੀ 24 ,25 ਫਰਵਰੀ ਨੂੰ ਮਨਾਈ ਜਾ ਰਹੀ ਹੈ । ਮੁੱਖ ਸਮਾਗਮ ਮਿਤੀ 26 ਫਰਵਰੀ 2026 ਨੂੰ ਮਨਾਇਆ ਜਾ ਰਿਹਾ ਹੈ ਜਿਸ ਵਿਚ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 24 ਅਤੇ 25 ਫਰਵਰੀ ਨੂੰ ਰਾਤ 8 ਤੋਂ 9 ਵਜੇ ਤੱਕ ਅਤੇ ਮੁਖ ਸਮਾਗਮ ‘ਚ 26 ਫ਼ਰਵਰੀ ਨੂੰ ਸਵੇਰੇ 11 ਤੋਂ 12 ਵਜੇ ਤੱਕ ਕਥਾ ਦੀ ਹਾਜਰੀ ਭਰਨਗੇ। ਸਮੂਹ ਸੰਗਤ ਨੂੰ ਬੇਨਤੀ ਹੈ ਕਿ ਇਹਨਾਂ ਸਮਾਗਮਾਂ ‘ਚ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ ਅਤੇ ਸਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।
Damdami Taksal, , Events & Updates, 0







