ਆਗਮਨ ਪੁਰਬ ਸ੍ਰੀ ਗੁਰੂ ਅਰਜਨ ਦੇਵ ਜੀ
Related Articles
-
-
ਮਿਤੀ 22 ਜੁਲਾਈ 2022 ਦਿਨ ਸ਼ੁੱਕਰਵਾਰ ਨੂੰ ਗੁ: ਸ਼੍ਰੀ ਸੀਸ ਮਹਿਲ ਸਾਹਿਬ (ਸ਼੍ਰੀ ਕੀਰਤਪੁਰ ਸਾਹਿਬ) ਜੀ ਵਿਖੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਤੇ ਭੋਗ ਉਪਰੰਤ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵੀਚਾਰ ਸ਼੍ਰੀਮਾਨ ਸੰਤ ਗਿ : ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਸੰਗਤਾਂ ਨੂੰ ਸ੍ਰਵਣ ਕਰਵਾਉਣਗੇ ਸੰਗਤਾਂ ਲਾਹੇ ਪ੍ਰਾਪਤ ਕਰਨ ਜੀ ।
admin, , Events & Updates, 0 -
ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਬਾਬਾ ਦੀਪ ਸਿੰਘ ਜੀ (ਪ੍ਰਕਰਮਾ ਸੱਚਖੰਡਿ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ) ਦੇ ਨਵੀਨੀਕਰਨ ਦੀ ਸੇਵਾ ਮਿਤੀ 1 ਨਵੰਬਰ 2023, ਦਿਨ ਬੁੱਧਵਾਰ, ਸਵੇਰੇ 11.00 ਵਜੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਆਰੰਭ ਕੀਤੀ ਜਾ ਰਹੀ ਹੈ। ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ
Damdami Taksal, , Events & Updates, 0 -
-
-
-
ਜਥੇਬੰਦੀ ਦਮਦਮੀ ਟਕਸਾਲ ਦੇ ੧੫ਵੇਂ ਮੁਖੀ ਸਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਮਹਾਂਪੁਰਖਾਂ ਦੀ ਬਰਸੀ ਦੇ ਸਬੰਧ ਵਿੱਚ ਸਲਾਨਾ ਜੋੜ ਮੇਲਾ ਅਤੇ ਗੁਰਮਤਿ_ਸਮਾਗਮ। ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈਡਕੁਆਟਰ ਦਮਦਮੀ ਟਕਸਾਲ ਮਹਿਤਾ। ਵੱਲੋ:-ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ੧੬ਵੇਂ ਮੁਖੀ ਦਮਦਮੀ ਟਕਸਾਲ ।
Damdami Taksal, , Events & Updates, 0 -
ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ 42ਵੀਂ ਯਾਦ ‘ਚ ਸ਼ਹੀਦੀ ਸਮਾਗਮਾਂ ਦੀ ਆਰੰਭਤਾ ਅੱਜ 1 ਜੂਨ 2026 ਤੋਂ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼ਹੀਦੀ ਘੱਲੂਘਾਰਾ ਹਫਤਾ ਦੇ ਰੂਪ ‘ਚ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਆਰੰਭਤਾ ਹੋ ਰਹੀ ਹੈ । ਅੱਜ 1 ਜੂਨ ਪਹਿਲੇ ਦਿਨ ਦੇ ਸ਼ਹੀਦੀ ਸਮਾਗਮ ‘ਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬਾਨ ਜੀ ਦੇ ਹਜੂਰੀ ਰਾਗੀ ਭਾਈ ਜਬਰਤੋੜ ਸਿੰਘ ਜੀ ਸ਼ਾਮ 4 ਤੋਂ 5 ਸੰਗਤਾਂ ਨੂੰ ਕੀਰਤਨ ਸ਼੍ਰਵਣ ਕਰਵਾਉਣਗੇ । ਉਪਰੰਤ 5 ਤੋਂ 6:30 ਵਜੇ ਤਕ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਗੁਰ ਇਤਿਹਾਸ ਦੀ ਕਥਾ ਸ੍ਰਵਣ ਕਰਵਾਕੇ ਨਿਹਾਲ ਕਰਨਗੇ ਸੰਗਤਾਂ ਨੂੰ ਨਿਹਾਲ ਕਰਨਗੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਸਮੇਂ ਸਿਰ ਇਹਨਾਂ ਸਮਾਗਮਾਂ ‘ਚ ਪਹੁੰਚਕੇ ਹਾਜਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ
Damdami Taksal, , Events & Updates, 0







