ਇਗਲੈਂਡ ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਗੁਰਬਾਣੀ ਦੇ ਸ਼ੁੱਧ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅਤੇ ਹੋਰ ਵੱਖ ਵੱਖ ਸਮਾਗਮਾਂ ‘ਚ ਸ੍ਰੀ ਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ ਹਾਜਰੀ ਭਰਨਗੇ ਮਿਤੀ 16 ਅਗਸਤ 2024 ਤੋਂ 20 ਅਗਸਤ ਤੱਕ।
Related Articles
-
ਵੀਹਵੀਂ ਸਦੀ ਦੇ ਮਹਾਨ ਜਰਨੈਲ, ਬਾਬਾ ਏ ਕੌਮ, ਮਰਦ-ਏ-ਮੁਜ਼ਾਹਿਦ,ਅਜ਼ੀਮ ਪ੍ਰਚਾਰਕ,ਕਥਨੀ ਅਤੇ ਕਰਣੀ ਦੇ ਪੂਰੇ ਅਮਰ ਸ਼ਹੀਦ ਮਹਾਂਪੁਰਸ਼ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ( 2 ਜੂਨ 1947) ਦੀਆਂ ਦੇਸ਼-ਵਿਦੇਸ਼ ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਵਲੋਂ- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -
ਮਹਾਨ ਨਗਰ ਕੀਰਤਨ
Damdami Taksal, , Events & Updates, 0
ਦਮਦਮੀ ਟਕਸਾਲ ਦੇ ਬਾਨੀ ਸਾਹਿਬੇ- ਕਮਾਲ, ਅੰਮ੍ਰਿਤ ਦੇ ਦਾਤੇ,ਸਰਬੰਸਦਾਨੀ, ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ...
-
-
ਖਿਦਰਾਣਾ ਕਰ ਮੁਕਤਸਰ, ਮੁਕਤ ਮੁਕਤ ਸਭ ਕੀਨ। ਹੋਇ ਸਾਬਤ ਜੂਝੈ ਜਬੈ, ਬਡੋ ਮਰਤਬੋ ਲੀਨ । ਸ਼੍ਰੀ ਮੁਕਤਸਰ ਸਾਹਿਬ ਜੀ ਵਿਖੇ ਮਾਘੀ ਦੇ ਜੋੜ ਮੇਲੇ ਅਤੇ 40 ਮੁਕਤਿਆਂ ਦੀ ਪਾਵਨ ਸ਼ਹਾਦਤ ‘ਤੇ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਅਤੇ ਸਮੁੱਚੀ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਉਹਨਾਂ ਸ਼ਹੀਦਾਂ ਦੇ ਚਰਨਾਂ ‘ਚ ਕੋਟਿਨ ਕੋਟਿ ਪ੍ਰਨਾਮ।
Damdami Taksal, , Events & Updates, 0 -
ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਗੁਰਮਤਿ ਸਮਾਗਮ ਹੋਇਆ ਕਰਨਗੇ ਸਮੂਹ ਸੰਗਤਾ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ। ਬੇਨਤੀ ਕਰਤਾ ਗੁਰੂ ਪੰਥ ਦੇ ਦਾਸ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -
-
-







