ਇਗਲੈਂਡ ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਗੁਰਬਾਣੀ ਦੇ ਸ਼ੁੱਧ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅਤੇ ਹੋਰ ਵੱਖ ਵੱਖ ਸਮਾਗਮਾਂ ‘ਚ ਸ੍ਰੀ ਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ ਹਾਜਰੀ ਭਰਨਗੇ ਮਿਤੀ 16 ਅਗਸਤ 2024 ਤੋਂ 20 ਅਗਸਤ ਤੱਕ।
Related Articles
-
-
-
ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦੀ ਬ੍ਰਾਂਚ, ਗੁ: ਬਾਬੇ ਸ਼ਹੀਦਾਂ,ਨਗਰ ਸਰਮਸਤਪੁਰ ਜਿਲ੍ਹਾ ( ਜਲੰਧਰ) ਵਿਖੇ, ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ‘ਚ, ਸਾਲਾਨਾ ਜੋੜ ਮੇਲਾ, ਮਿਤੀ 28-29 ਮਾਰਚ 2026 ਨੂੰ ,ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਅਗਵਾਈ ‘ਚ ਕਰਵਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ । ਨੋਟ :- ਮਿਤੀ 27 ਮਾਰਚ 2026 ਨੂੰ ਬਹੁਤ ਭਾਰੀ ਮਹਾਨ ਨਗਰ ਕੀਰਤਨ ਸਜਾਏ ਜਾਣਗੇ ਸਮੂਹ ਸੰਗਤਾਂ ਨੂੰ ਬੇਨਤੀ ਹੈ ਨਗਰ ਕੀਰਤਨ ‘ਚ ਵੀ ਹਾਜਰੀਆਂ ਭਰੋ ਜੀ
Damdami Taksal, , Events & Updates, 0 -
-
ਵੀਹਵੀਂ ਸਦੀ ਦੇ ਮਹਾਨ ਜਰਨੈਲ, ਬਾਬਾ ਏ ਕੌਮ, ਮਰਦ-ਏ-ਮੁਜ਼ਾਹਿਦ,ਅਜ਼ੀਮ ਪ੍ਰਚਾਰਕ,ਕਥਨੀ ਅਤੇ ਕਰਣੀ ਦੇ ਪੂਰੇ ਅਮਰ ਸ਼ਹੀਦ ਮਹਾਂਪੁਰਸ਼ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ( 2 ਜੂਨ 1947) ਦੀਆਂ ਦੇਸ਼-ਵਿਦੇਸ਼ ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਵਲੋਂ- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -
ਗੁ: ਸ਼੍ਰੀ ਪੰਜੋਖਰਾ ਸਾਹਿਬ ਪਾ: ੮ਵੀਂ ( ਅੰਬਾਲਾ) ਵਿਖੇ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਹਫ਼ਤਾਵਾਰੀ ਕਥਾ ਕੀਰਤਨ ਦੇ ਸਮਾਗਮ ਮਿਤੀ 29 ਜੂਨ 2022 ਤੋਂ ਆਰੰਭ ਹੋ ਰਹੇ ਹਨ। ਮਿਤੀ 5 ਜੁਲਾਈ 2022 ਨੂੰ ਇਹਨਾਂ ਸਮਾਗਮਾਂ ਦੀ ਸਮਾਪਤੀ ਹੋਵੇਗੀ । ਸਮੂਹ ਸੰਗਤਾਂ ਹੁੰਮ ਹੁੰਮਾ ਕਿ ਦਰਸ਼ਨ ਦੇਣ ਦੀ ਕਿਰਪਾਲਤਾ ਕਰਨ ਅਤੇ ਲਾਹੇ ਪ੍ਰਾਪਤ ਕਰਨ ਜੀ ।
Damdami Taksal, , Events & Updates, 0 -
-







