
ਕਥਾ ਵੀਚਾਰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।

Related Articles
-
-
ਜਥੇਬੰਦੀ ਦਮਦਮੀ ਟਕਸਾਲ ਦੇ ੧੫ਵੇਂ ਮੁਖੀ ਸਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਮਹਾਂਪੁਰਖਾਂ ਦੀ ਬਰਸੀ ਦੇ ਸਬੰਧ ਵਿੱਚ ਸਲਾਨਾ ਜੋੜ ਮੇਲਾ ਅਤੇ ਗੁਰਮਤਿ_ਸਮਾਗਮ। ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈਡਕੁਆਟਰ ਦਮਦਮੀ ਟਕਸਾਲ ਮਹਿਤਾ। ਵੱਲੋ:-ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ੧੬ਵੇਂ ਮੁਖੀ ਦਮਦਮੀ ਟਕਸਾਲ ।
Damdami Taksal, , Events & Updates, 0 -
-
-
-
-
ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਬਾਬਾ ਦੀਪ ਸਿੰਘ ਜੀ (ਪ੍ਰਕਰਮਾ ਸੱਚਖੰਡਿ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ) ਦੇ ਨਵੀਨੀਕਰਨ ਦੀ ਸੇਵਾ ਮਿਤੀ 1 ਨਵੰਬਰ 2023, ਦਿਨ ਬੁੱਧਵਾਰ, ਸਵੇਰੇ 11.00 ਵਜੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਆਰੰਭ ਕੀਤੀ ਜਾ ਰਹੀ ਹੈ। ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ
Damdami Taksal, , Events & Updates, 0 -