+ ਸਾਲਾਨਾ ਜੋੜ ਮੇਲਾ ਡੇਰਾ ਬਾਬਾ ਜਵਾਹਰ ਦਾਸ ਜੀ ( ਬ੍ਰਾਂਚ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ) ਨਗਰ ਸੂਸ ਜਿਲ੍ਹਾ (ਹੁਸ਼ਿਆਰਪੁਰ) Damdami Taksal, May 13, 2022May 13, 2022, Events & Updates, 0
+ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜੇ ਦੀਆਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਜੀ ਵੱਲੋਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, June 25, 2021June 25, 2021, Events & Updates, 0
+ 8 ਪੋਹ ਚਮਕੌਰ ਦੀ ਕੱਚੀ ਗੜ੍ਹੀ ਦੀ ਭਿਆਨਕ ਜੰਗ ‘ਚ ਵੱਡੇ ਸਾਹਿਬਜ਼ਾਦੇ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਤਿੰਨ ਪਿਆਰੇ- ਭਾਈ ਹਿੰਮਤ ਸਿੰਘ ਜੀ, ਭਾਈ ਮੋਹਕਮ ਸਿੰਘ ਜੀ, ਭਾਈ ਸਾਹਿਬ ਸਿੰਘ ਜੀ ਤੇ ਹੋਰ ਸਿੰਘ ਸੂਰਮੇ ਸ਼ਹੀਦ ਹੋ ਗਏ, ਸਮੂਹ ਸ਼ਹੀਦਾਂ ਸਿੰਘਾਂ ਨੂੰ ਕੋਟਾਨਿ-ਕੋਟਿ ਪ੍ਰਣਾਮ Damdami Taksal, December 23, 2022December 23, 2022, Events & Updates, 0
+ ਦਮਦਮੀ ਟਕਸਾਲ ਦੀ ਬ੍ਰਾਂਚ ਗੁ: ਬਾਬੇ ਸ਼ਹੀਦਾਂ ਸਰਮਸਤਪੁਰ ( ਜਲੰਧਰ) ਵਿਖੇ ਮਿਤੀ 23 ਜੁਲਾਈ 2025 ਨੂੰ ਸ: ਫੌਜਾ ਸਿੰਘ ਜੀ ਦੇ ਭੋਗ ਤੇ ਹਾਜਰੀਆਂ ਭਰੋ ਜੀ Damdami Taksal, July 23, 2025July 23, 2025, Events & Updates, 0
+ 4 ਜੂਨ ਦੇ ਸ਼ਹੀਦੀ ਸਮਾਗਮ ਸਮਾਂ ਸ਼ਾਮ 4 ਤੋਂ 6:30 ਵਜੇ ਤਕ Damdami Taksal, June 4, 2025June 4, 2025, Events & Updates, 0
+ ਜਥੇਬੰਦੀ ਦਮਦਮੀ ਟਕਸਾਲ ਵੱਲੋ ਗੁਰੂ ਸਾਹਿਬ ਜੀ ਦੇ ਅਵਤਾਰ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ । Damdami Taksal, May 6, 2022May 6, 2022, Events & Updates, 0