ਖਾਲਸਾ ਪੰਥ ਦੇ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੇ ਮਹਾਨ ਦਿਹਾੜ੍ਹੇ ਦੀਆਂ ਸਮੁੱਚੇ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਜੀ ।
Related Articles
-
-
-
-
-
ਗੁਰਪੁਰਵਾਸੀ ਸਤਿਕਾਰਯੋਗ ਸਰਦਾਰ ਕੁਲਵੰਤ ਸਿੰਘ ਸਿੱਧੂ ਜੀ ਦੀ ਮਿੱਠੀ ਯਾਦ ਵਿਚ *15 ਅਕਤੂਬਰ 2023 ਦਿਨ ਐਤਵਾਰ* ਨੂੰ ਸੀ ਬੀ ਡੀ ਬੇਲਾਪੁਰ ( ਨਵੀਂ ਮੁੰਬਈ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ , ਸਮਾਗਮ ਦਾ ਸਮਾ *11.30 ਵਜੇ ਤੋ ਦੁਪਹਿਰ 2 ਵਜੇ* ਤਕ ਦਾ ਹੈ। ਮੁੰਬਈ ਨਿਵਾਸੀ ਸੰਗਤਾਂ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਵੱਲੋਂ ਆਪਣੇ ਕਰ ਕਮਲਾ ਦੁਆਰਾ ਵਰਸੋਈ ਜਥੇਬੰਦੀ ਦਮਦਮੀ ਟਕਸਾਲ ਦੇ ਵਰਤਮਾਨ 16ਵੇਂ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਮੁੱਚੇ ਦਮਦਮੀ ਟਕਸਾਲ ਜਥੇ ਵਲ਼ੋਂ ਮਿਤੀ 27 ਦਸੰਬਰ 2004 ਨੂੰ ਜਥੇਬੰਦੀ ਦੇ ਮੁਖੀ ਵਜੋਂ ਸੇਵਾਵਾਂ ਗੁਰੂ ਸਾਹਿਬ ਜੀ ਦੀ ਹਜੂਰੀ ‘ਚ ਸੇਵਾਵਾਂ ਬਖਸ਼ਿਸ ਕੀਤੀਆਂ ਗਈਆਂ ਸਨ । ਇਸ ਸਾਲ 2025 ‘ਚ ਮਹਾਂਪੁਰਸ਼ਾਂ ਦੀ ਦਸਤਾਰਬੰਦੀ ਨੂੰ 21 ਸਾਲਾ ਹੋਣ ਤੇ, ਜਥੇਬੰਦੀ ਵੱਲੋਂ ਗੁਰੂ ਸਾਹਿਬ ਜੀ ਦਾ ਕੋਟਿਨ ਕੋਟਿ ਸ਼ੁਕਰਾਨਾ ਅਤੇ ਮਹਾਂਪੁਰਸ਼ਾਂ ਨੂੰ ਦਸਤਾਰਬੰਦੀ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ
Damdami Taksal, , Events & Updates, 0 -
-







