ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਤੇ ਵਿਸੇਸ਼ ਗੁਰਮਤਿ ਸਮਾਗਮ ਡੇਰਾ ਬਾਬਾ ਜਵਾਹਰ ਦਾਸ ਜੀ ( ਬਰਾਂਚ ਦਮਦਮੀ ਟਕਸਾਲ, ਜਥਾ ਭਿੰਡਰਾਂ _ ਮਹਿਤਾ ) ਪਿੰਡ ਸੂਸ ,ਹੁਸ਼ਿਆਰਪੁਰ ਵਿਖੇ ਬੜੀ ਸਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ ।ਸਮੂਹ ਸੰਗਤਾਂ ਨੇ ਹਾਜਰੀ ਭਰਨੀ ਜੀ ਗੁਰੂ ਪੰਥ ਦੇ ਦਾਸ ÷ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Related Articles
-
-
੪੫੦ ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰ ਦਾਸ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ । ਮਹਾਨ ਗੁਰਮਤਿ ਸਮਾਗਮ ਮਿਤੀ 29 ਸਤੰਬਰ 2024 ਨੂੰ ਸ਼ਾਮ 5 ਵਜੇ ਤੋਂ 11 ਵਜੇ ਤੱਕ ਵਾਸ਼ੀ ( ਨਵੀਂ ਮੁੰਬਈ ) ਵਿਖੇ ਜਥੇਬੰਦੀ ‘ਦਮਦਮੀ ਟਕਸਾਲ’ ਦੇ ਸਹਿਯੋਗ ਨਾਲ ‘ਸਿੱਖ ਸਮਾਜ ਮਹਾਰਾਸ਼ਟਰ’ ਜਥੇਬੰਦੀ ਵੱਲੋਂ ਬਹੁਤ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਹੈ । ਮੁੰਬਈ ਨਿਵਾਸੀ ਸਮੂਹ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਨੇੜੇ ਪੰਜ ਪਿਆਰੇ ਚੌੰਕ ਸ੍ਰੀ ਆਨੰਦਪੁਰ ਸਾਹਿਬ(ਬ੍ਰਾਂਚ ਦਮਦਮੀ ਟਕਸਾਲ , ਜਥਾ ਭਿੰਡਰਾਂ-ਮਹਿਤਾ) ਵੱਲੋਂ ਹੋਲੇ ਮਹੱਲੇ ਤੇ ਵਿਸੇਸ਼ ਸਮਾਗਮ 27, 28 ਮਾਰਚ 2021 ਦਿਨ ਸਨੀਵਾਰ ਐਤਵਾਰ ਸਮਾ 6 ਤੋਂ ਰਾਤ 10 ਵਜੇ ਕਰਵਾਏ ਜਾ ਰਹੇ ਹਨ ਬੇਨਤੀ ਕਰਤਾ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
-
-
ਦਮਦਮੀ ਟਕਸਾਲ ਜਥੇਬੰਦੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਵੱਲੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਤਰੀਕ ਨੂੰ ਭਾਰਤ ਬੰਦ ਦੇ ਦਿਤੇ ਗਏ ਸੱਦੇ ਦੀ ਪੂਰਨ ਹਮਾਇਤ ਕੀਤੀ ਜਾਂਦੀ ਹੈ। ਅਤੇ ਹੋਰ ਵੀ ਸਮੂਹ ਜੱਥੇਬੰਦੀਆ, ਸੰਪ੍ਰਦਾਵਾਂ,ਸਿੰਘ ਸਭਾਵਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਇਸ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਹਿਯੋਗ ਦੇ ਕੇ ਸਫਲ ਬਣਾਉਣ ਜੀ । ਵੱਲੋ ÷ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਪ੍ਰਧਾਨ ਸੰਤ ਸਮਾਜ ।
Damdami Taksal, , Events & Updates, 0 -
-
ਦਮਦਮੀ ਟਕਸਾਲ ਦੀ ਬ੍ਰਾਂਚ ਅਸਥਾਨ ਗੁ: ਡੇਰਾ ਬਾਬਾ ਜਵਾਹਰ ਦਾਸ ਜੀ ਨਗਰ ਸੂਸ ( ਹੁਸ਼ਿਆਰਪੁਰ) ਸ਼੍ਰੀ ਨਿਸ਼ਾਨ ਸਾਹਿਬ ਜੀ ਦਾ ਬਹੁਤ ਭਾਰੀ ਸਾਲਾਨਾ ਜੋੜ ਮੇਲਾ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਮਿਤੀ 13-14-15 ਮਈ 2026 ਨੂੰ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਜੋੜ ਮੇਲਿਆਂ ‘ਚ ਵੱਧ ਤੋਂ ਵੱਧ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0







