+ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਮਹਾਰਾਜ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਆਪ ਸਮੂਹ ਸੰਗਤਾਂ ਨੂੰ ਮਹਾਂਪੁਰਸ਼ਾਂ ਵੱਲੋਂ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, August 29, 2022August 29, 2022, Events & Updates, 0
+ ਸ੍ਰੀ ਗੁਰ ਅਰਜੁਨ ਦੇਵ ਜੀ ਗੁਰਦੁਆਰਾ ਡਰਬੀ ਵਿਖੇ ਮਿਤੀ 26 ਜੂਨ ਨੂੰ 7 ਵਜੇ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ,ਪ੍ਰਧਾਨ ਸੰਤ ਸਮਾਜ ਕਥਾ ਦੁਆਰਾ ਹਾਜਰੀ ਭਰਣਗੇ। UK ਦੀਆ ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ Damdami Taksal, June 27, 2024June 27, 2024, Events & Updates, 0
+ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਵੱਲੋਂ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ(ਜਥਾ ਭਿੰਡਰਾਂ ਮਹਿਤਾ)ਪ੍ਰਧਾਨ ਸੰਤ ਸਮਾਜ Damdami Taksal, November 17, 2020November 17, 2020, Events & Updates, 0
+ ਇਗਲੈਂਡ ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਗੁਰਬਾਣੀ ਦੇ ਸ਼ੁੱਧ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅਤੇ ਹੋਰ ਵੱਖ ਵੱਖ ਸਮਾਗਮਾਂ ‘ਚ ਸ੍ਰੀ ਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ ਹਾਜਰੀ ਭਰਨਗੇ ਮਿਤੀ 16 ਅਗਸਤ 2024 ਤੋਂ 20 ਅਗਸਤ ਤੱਕ। Damdami Taksal, August 13, 2024August 13, 2024, Events & Updates, 0