ਖਾਲਸਾ ਪੰਥ ਸਾਜਨਾ ਦਿਵਸ ਦੀਆਂ ਅਤੇ ਵਿਸਾਖੀ ਦੇ ਜੋੜ ਮੇਲੇ ਦੀਆਂ ਸਮੁੱਚੇ ਖਾਲਸਾ ਪੰਥ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ
Related Articles
-
ਵਿਦਿਆ ਮਾਰਤੰਡ, ਪੂਰਨ ਬ੍ਰਹਮਗਿਆਨੀ ਮਹਾਂਪੁਰਖ , ਦਮਦਮੀ ਟਕਸਾਲ ਦੇ 12ਵੇਂ ਮੁਖੀ ਸੱਚਖੰਡਵਾਸੀ ਸ਼੍ਰੀਮਾਨ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਸੱਚਖੰਡਵਾਸੀ ਭਾਈ ਗੁਰਮੁਖ ਸਿੰਘ ਉੜੀਸਾ ਜੀ ਦੀ ਸਾਲਾਨਾ ਬਰਸੀ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਮਿਤੀ 29 ਜੂਨ 2026 ਨੂੰ ਸਵੇਰੇ 10 ਵਜੇ ਤੋਂ 1 ਵਜੇ ਤਕ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਾਂਪੁਰਸ਼ਾਂ ਦੀ ਯਾਦ ‘ਚ ਬਰਸੀ ਸਮਾਗਮ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-
-
-
-
-
ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਨੇੜੇ ਪੰਜ ਪਿਆਰੇ ਚੌੰਕ ਸ੍ਰੀ ਆਨੰਦਪੁਰ ਸਾਹਿਬ(ਬ੍ਰਾਂਚ ਦਮਦਮੀ ਟਕਸਾਲ , ਜਥਾ ਭਿੰਡਰਾਂ-ਮਹਿਤਾ) ਵੱਲੋਂ ਹੋਲੇ ਮਹੱਲੇ ਤੇ ਵਿਸੇਸ਼ ਸਮਾਗਮ 27, 28 ਮਾਰਚ 2021 ਦਿਨ ਸਨੀਵਾਰ ਐਤਵਾਰ ਸਮਾ 6 ਤੋਂ ਰਾਤ 10 ਵਜੇ ਕਰਵਾਏ ਜਾ ਰਹੇ ਹਨ ਬੇਨਤੀ ਕਰਤਾ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -







