+ ਨਿਊਯਾਰਕ ( ਅਮਰੀਕਾ ) ਦੀਆਂ ਸੰਗਤਾਂ ਹਾਜਰੀਆਂ ਭਰੋ ਜੀ Damdami Taksal, August 23, 2024August 23, 2024, Events & Updates, 0
+ ਵਿਵਹਾਰਕ ਕੈਲੰਡਰ ਅਨੁਸਾਰ ਅੱਜ 1 ਜਨਵਰੀ ਈਸਵੀ ਸਾਲ 2023 ਦੀ ਆਰੰਭਤਾ ਦੀਆਂ ਸਮੁੱਚੀ ਲੋਕਾਈ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ । Damdami Taksal, January 2, 2023January 2, 2023, Events & Updates, 0
+ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ (ਮਹਿਤਾ ) ਵਿਖੇ 6 ਜੂਨ ਨੂੰ ਮਨਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਿਤਾ ਵਿਖੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ Damdami Taksal, May 29, 2024May 29, 2024, Events & Updates, 0
+ ਬੰਦੀ ਛੋੜ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਵੱਲੋਂ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ(ਜਥਾ ਭਿੰਡਰਾਂ ਮਹਿਤਾ)ਪ੍ਰਧਾਨ ਸੰਤ ਸਮਾਜ Damdami Taksal, November 14, 2020November 14, 2020, Events & Updates, 0
+ ਪੰਜਵੇਂ ਪਾਤਿਸ਼ਾਹ, ਬਾਣੀ ਦੇ ਬੋਹਿਥ, ਨਿਮਰਤਾ ਅਤੇ ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਕੋਟਿਨ ਕੋਟ ਪ੍ਰਣਾਮ । ਵੱਲੋਂ:- ਜਥੇਬੰਦੀ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ ) Damdami Taksal, May 24, 2023May 24, 2023, Events & Updates, 0