ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਚੱਲ ਰਹੀ ਸੰਸਥਾ “ਪ੍ਰੋਫੈਸ਼ਨਲ ਕਾਲਜ਼ ਆਫ ਗੁਰਮਤਿ” ਵਿੱਚ ਦਾਖਲਾ ਪ੍ਰਾਪਤ ਕਰਕੇ ਲਾਹੇ ਪ੍ਰਾਪਤ ਕਰੋ ਜੀ ।
Related Articles
-
ਸੰਤ ਮੂਏ ਕਿਆ ਰੋਈਐ ਜੋ ਅਪੁਨੇ ਗ੍ਰਹਿ ਜਾਇ।। ਦਮਦਮੀ ਟਕਸਾਲ ਦੇ 11ਵੇਂ ਮੁਖੀ ਪੂਰਨ ਮਹਾਂਪੁਰਸ਼ ,ਪੰਥ ਰਤਨ,ਬ੍ਰਹਮਗਿਆਨੀ ਸੰਤ ਗਿ: ਸੁੰਦਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ ਅੱਜ ਦੇ ਦਿਨ ਸੰਨ 1930 / 4 ਫੱਗਣ ਨੂੰ ਸਵੇਰੇ 7:40 ਤੇ ਆਸਾ ਜੀ ਦੀ ਵਾਰ ਦਾ ਕੀਰਤਨ ਸ੍ਰਵਣ ਕਰਦੇ ਹੋਏ ਸੱਚਖੰਡ ਪਿਆਨਾ ਕਰ ਗਏ ਸਨ । ਅੱਜ ਬਰਸੀ ਦੇ ਜੋੜ ਮੇਲੇ ਤੇ ਮਹਾਂਪੁਰਸ਼ਾਂ ਦੇ ਚਰਨਾਂ ‘ਚ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਅਤੇ ਜਥੇਬੰਦੀ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਸ੍ਹੋਲਵੇਂ ਮੁਖੀ ਦਮਦਮੀ ਟਕਸਾਲ ਵੱਲੋਂ ਮਹਾਂਪੁਰਸ਼ਾਂ ਨੂੰ ਕੋਟਿ ਕੋਟਿ ਪ੍ਰਨਾਮ ।
Damdami Taksal, , Events & Updates, 0 -
-
-
-
-
ਦਮਦਮੀ ਟਕਸਾਲ ਜਥੇਬੰਦੀ ਦੇ ਦਸਵੇਂ ਮੁਖੀ ਸੰਤ ਬਾਬਾ ਬਿਸ਼ਨ ਸਿੰਘ ਜੀ ਮੁਰਾਲੇ ਵਾਲਿਆਂ ਅਤੇ ਤ੍ਹੇਰਵ੍ਹੇਂ ਮੁਖੀ ਪੰਥ ਰਤਨ ਸੱਚਖੰਡ ਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ ਬਰਸੀ ਦਾ ਜੋੜ ਮੇਲਾ ਦਮਦਮੀ ਟਕਸਾਲ ਦੀ ਸ਼ਾਖਾ ਗੁਰਦੁਆਰਾ ਗੁਰ ਨਾਨਕ ਪ੍ਰਕਾਸ਼ ਫਰਿਜ਼ਨੋ ਕੈਲੇਫੋਰਨੀਆ ਅਮਰੀਕਾ ਵਿਖੇ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਮਿਤੀ 15-16-17 ਅਗਸਤ 2025 ਦਿਨ ਸ਼ੁੱਕਰਵਾਰ-ਸ਼ਨੀਵਾਰ-ਐਤਵਾਰ ਨੂੰ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਾਂਪੁਰਸ਼ਾਂ ਦੇ ਬਰਸੀ ਦੇ ਜੋੜ ਮੇਲੇ ਤੇ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-







