ਗੁ: ਸ਼੍ਰੀ ਨਾਭਾ ਸਾਹਿਬ ਜੀ ਪਾ: ੯ਵੀਂ ਅਤੇ ੧੦ਵੀਂ ਨੇੜੇ ( ਜੀਰਕਪੁਰ) ਵਿਖੇ ਮਿਤੀ 11 ਜੂਨ 2024 ਨੂੰ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਸ਼ਾਮ 4ਤੋਂ 5 ਤੱਕ ਸੰਗਤਾਂ ਨੂੰ ਕਥਾ ਵਿਚਾਰਾਂ ਸ੍ਰਵਣ ਕਰਵਾਕੇ ਨਿਹਾਲ ਕਰਨਗੇ ।
Related Articles
-
-
-
-
ਸਾਹਿਬੇ-ਕਮਾਲ ਸਰਬੰਸਦਾਨੀ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦਿਹਾੜੇ ਤੇ ਮਿਤੀ 9 ਜਨਵਰੀ ਨੂੰ ਮੁੰਬਈ ਵਿਖੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । ਸਵੇਰੇ 11:45 ਤੋਂ 12:45 ਤੱਕ ਗੁ: ਸ਼੍ਰੀ ਗੁਰੂ ਸਿੰਘ ਸਭਾ ਚੰਬੂਰ ਕੈਂਪ 74 (ਮੁੰਬਈ ) ਵਿਖੇ ਪਾਵਨ ਗੁਰ ਇਤਹਿਾਸ ਦੀਆਂ ਕਥਾ ਵੀਚਾਰਾਂ ਸ੍ਰਵਣ ਕਰਵਾਈਆਂ ਜਾਣਗੀਆਂ। ਦੁਪਹਿਰੇ 1:15 ਤੋਂ 2 ਵਜੇ ਤੱਕ ਗੁ: ਸ਼੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ ਬੇਲਾਪੁਰ ( ਨਵੀਂ ਮੁੰਬਈ) ਵਿਖੇ ਕਥਾ ਵੀਚਾਰਾਂ ਸ੍ਰਵਣ ਕਰਵਾਈਆਂ ਜਾਣਗੀਆਂ । ਸੰਗਤਾਂ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
ਸਾਹਿਬੇ ਕਮਾਲ, ਅੰਮ੍ਰਿਤ ਕੇ ਦਾਤੇ, ਸਰਬੰਸਦਾਨੀ ਧੰਨ ਧੰਨ ਸਾਹਿਬ ਸ੍ਰੀ ਗੁਰ ਗੋਬਿੰਦ ਸਿੰਘ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜੇ ਦੀਆਂ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ ।
Damdami Taksal, , Events & Updates, 0 -
ਦੋ ਤਲਵਾਰਾਂ ਬੱਧੀਆਂ, ਇਕ ਮੀਰੀ ਦੀ ਇਕ ਪੀਰੀ ਦੀ। ਇਕ ਅਜ਼ਮਤ ਦੀ, ਇਕ ਰਾਜ ਦੀ, ਇਕ ਰਾਖੀ ਕਰੇ ਵਜ਼ੀਰੀ ਦੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦੋ ਤਲਵਾਰਾਂ ਧਾਰਨ ਕਰਨ ਦੇ ਦਿਵਸ ਦੀਆਂ ਸ੍ਰਬੱਤ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਵਲੋਂ-ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ (ਮੁੱਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -
-







