+ ਕਥਾ ਵਿਚਾਰ ਦੀਵਾਨ ਹਾਲ ਗੁ: ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ Damdami Taksal, July 24, 2020July 24, 2020, Events & Updates, 0
+ ਸਮੂਹ ਸੰਗਤਾਂ ਨੂੰ ਬੇਨਤੀ ਹੈ ਮਿਤੀ 6 ਜੂਨ ਦਿਨ ਮੰਗਲਵਾਰ ਨੂੰ ਦਮਦਮੀ ਟਕਸਾਲ ਦੇ ਮੁਖ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋ ਰਹੇ 39ਵੇਂ ਸ਼ਹੀਦੀ ਸਮਾਗਮ ‘ਚ ਹਾਜਰੀਆਂ ਭਰੋ ਜੀ । Damdami Taksal, June 3, 2023June 3, 2023, Events & Updates, 0
+ ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਵਲੋਂ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। Damdami Taksal, October 22, 2021October 22, 2021, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਤੇ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਕੋਟਿਨ -ਕੋਟਿ ਨਮਸਕਾਰ ਵੱਲੋਂ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਪ੍ਰਧਾਨ ਸੰਤ ਸਮਾਜ । Damdami Taksal, December 19, 2020December 19, 2020, Events & Updates, 0
+ ਗੁਰਮੁਖੀ ਦਾ ਗਿਆਨ ਵੰਡਣ ਵਾਲੇ ਦੂਸਰੇ ਪਾਤਿਸ਼ਾਹ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਮਹਾਰਾਜ ਜੀ ਦੇ ਜੋਤੀ-ਜੋਤਿ ਦਿਵਸ ‘ਤੇ ਗੁਰੂ ਚਰਨਾਂ ‘ਚ ਸਨਿਮਰ ਪ੍ਰਣਾਮ । ਸੇਵਾ ਅਤੇ ਨਿਮਰਤਾ ਦੇ ਪੁੰਜ ਗੁਰੂ ਸਾਹਿਬ ਸਰਬੱਤ ਦਾ ਭਲਾ ਕਰਨ ਤੇ ਸਾਰਿਆਂ ‘ਤੇ ਆਪਣਾ ਮਿਹਰ ਭਰਿਆ ਹੱਥ ਰੱਖਣ। Damdami Taksal, March 27, 2023March 27, 2023, Events & Updates, 0