ਜਾਗਤ ਜੋਤ ਸਤਿਗਰੂ, ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ‘ਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮੁੱਖ ਗੁਰ ਇਤਿਹਾਸ ਦੀ ਕਥਾ ਵਿਚੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦੀ ਕਥਾ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਿਤੀ 12 ਸਤੰਬਰ 2026 ਨੂੰ, 9:00 ਵਜੇ ਤੋਂ 11:30 ਵਜੇ ਤੱਕ ਸੰਗਤਾਂ ਨੂੰ ਸ੍ਰਵਣ ਕਰਵਾਉਣਗੇ ਸੰਗਤਾਂ ਨੂੰ ਬੇਨਤੀ ਹੈ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Related Articles
-
-
-
-
-
-
ਗੁ: ਸ਼੍ਰੀ ਹਰਗੋਬਿੰਦਗੜ੍ਹ ਸਾਹਿਬ ਹੈੱਡਕੁਆਟਰ ਮਿਸਲ ਸ਼ਹੀਦਾਂ ਤਰਨਾ ਦਲ ਮਹਿਤਾ ਚੌਂਕ ਗੁਰਦੁਆਰਾ ਸਾਹਿਬ ਜੀ ਦੀ ਨਵੀਂ ਇਮਾਰਤ ਦੀ ਉਸਾਰੀ ਕਰਨ ਲਈ ਮਿਤੀ 25 ਜੂਨ 2023 ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਜੀ ਦਾ ਨੀਂਹ ਪੱਥਰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਆਪਣੇ ਕਰ ਕਮਲਾਂ ਦੁਆਰਾ ਸਵੇਰੇ 7:30 ਵਜੇ ਰੱਖਣਗੇ , ਉਪਰੰਤ ਕਥਾ ਕੀਰਤਨ ਦੇ ਸਮਾਗਮ ਸਾਰਾ ਦਿਨ ਚੱਲਣਗੇ ਸਮੂਹ ਸੰਗਤਾਂ ਨੂੰ ਬੇਨਤੀ ਹੈ ਸਮੇਂ ਸਿਰ ਪਹੁੰਚਕੇ ਹਾਜਰੀਆਂ ਭਰੋ ਜੀ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-







