ਟੂਟੀ ਗਾਂਢਨਹਾਰ ਗੋਪਾਲ॥ ਸਰਬ ਜੀਆ ਆਪੇ ਪ੍ਰਿਤਪਾਲ॥ ਭਾਈ ਮਹਾਂ ਸਿੰਘ ਜੀ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ
Related Articles
-
-
-
-
-
ਦਮਦਮੀ ਟਕਸਾਲ ਦੇ ਪਹਿਲੇ ਮੁਖੀ, ਅਨੋਖੇ ਅਮਰ ਸ਼ਹੀਦ, ਸਿੰਘ ਸਾਹਿਬ, ਜਥੇਦਾਰ, ਪੂਰਨ ਬ੍ਰਹਮਗਿਆਨੀ, ਮਹਾਂਪੁਰਸ਼, ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ਦੇ ਪਾਵਨ ਆਗਮਨ ਦਿਹਾੜੇ ਦੀਆਂ ਸਮੂਹ ਖਾਲਸਾ ਪੰਥ ਅਤੇ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ । ਨਗਰ ਪਹੂਵਿੰਡ ਬ੍ਰਾਂਚ ਦਮਦਮੀ ਟਕਸਾਲ ਵਿਖੇ ਬਾਬਾ ਜੀ ਦੀ ਯਾਦ ‘ਚ ਬਣੇ ਗੁਰਦੁਆਰਾ ਪੁਰਾਤਨ ਜਨਮ ਅਸਥਾਨ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ । ਉਸ ਪੁਰਾਤਨ ਜਨਮ ਅਸਥਾਨ ‘ਤੇ ਬਾਬਾ ਜੀ ਦੇ ਆਗਮਨ ਦਿਹਾੜੇ ਦੀ ਖੁਸ਼ੀ’ਚ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅੱਜ ਮਿਤੀ 27 ਜਨਵਰੀ 2026 ਨੂੰ ਮੁਖ ਸਮਾਗਮ ਕੀਤੇ ਜਾ ਰਹੇ ਹਨ ।
Damdami Taksal, , Events & Updates, 0 -
-
ਦਮਦਮੀ ਟਕਸਾਲ ਵੱਲੋਂ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਇੰਗਲੈਂਡ ਦੀ ਧਰਤੀ ਤੇ ਪਹਿਲੀ ਵਾਰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਸ਼ੁੱਧ ਸ਼੍ਰੀ ਅਖੰਡ ਪਾਠ ਸਾਹਿਬ ਗੁ: ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਬਰਮਿੰਘਮ (ਇੰਗਲੈਂਡ) ਵਿਖੇ ਮਿਤੀ 20 ਜੁਲਾਈ 2024 ਤੋਂ ਮਿਤੀ 18 ਅਗਸਤ 2024 ਤੱਕ ਕਰਵਾਏ ਜਾ ਰਹੇ ਹਨ । ਇੰਗਲੈੰਡ ਨਿਵਾਸੀ ਸਮੂਹ ਸੰਗਤਾਂ ਗੁਰਬਾਣੀ ਦੀ ਸੰਥਿਆ ਪ੍ਰਾਪਤ ਕਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -







