ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਪ੍ਰਤੀ ਸ਼ੋਸ਼ਲ ਮੀਡੀਆ ਤੇ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਸਖਤ ਤਾੜਨਾ ਦਾ ਆਦੇਸ਼ ਤਖਤ ਸ਼੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਜੀ ਦੇ ਸੁਪਰਡੈਂਟ ਸ: ਦਲਜੀਤ ਸਿੰਘ ਵੱਲੋਂ ਜਾਰੀ ਕੀਤਾ ਗਿਆ ।







