ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਿਖੇ ਅੱਜ 1 ਜੂਨ ਤੋਂ 38 ਵੇਂ ਸ਼ਹੀਦੀ ਘੱਲੂਘਾਰੇ ਹਫਤੇ ਦੀ ਆਰੰਭਤਾ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਹੋ ਰਹੀ ਹੈ । ਮਿਤੀ 1 ਜੂਨ ਤੋਂ 6 ਜੂਨ ਤਕ ਹਾਜ਼ਰੀਆਂ ਭਰਨ ਵਾਲੇ ਰਾਗੀ, ਢਾਡੀ, ਕਵੀਸ਼ਰ ਜਥਿਆਂ ਵੇਰਵਾ ।
Related Articles
-
ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਨੂੰ ਸਮੁੱਚੇ ਦਮਦਮੀ ਟਕਸਾਲ ਜਥੇ ਵੱਲੋਂ ਜਨਮ ਦਿਵਸ ਦੀਆਂ ਬੇਅੰਤ ਬੇਅੰਤ ਵਧਾਈਆਂ ਹੋਣ ਜੀ । ਸਮੁੱਚਾ ਜਥਾ ਗੁਰੂ ਸਾਹਿਬ ਜੀ ਅੱਗੇ ਅਰਦਾਸ ਕਰਦਾ ਹੈ ਕਿ ਗੁਰੂ ਸਾਹਿਬ ਮਹਾਂਪੁਰਸ਼ਾਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖਕੇ ਏਸੇ ਤਰ੍ਹਾ ਹੋਰ ਵੱਧ ਤੋਂ ਵੱਧ ਸਿੱਖੀ ਦਾ ਪ੍ਰਚਾਰ ਪ੍ਰਸਾਰ ਅਤੇ ਪੰਥਕ ਸੇਵਾਵਾਂ ਕਰਨ ਦਾ ਬਲ ਬਖਸ਼ਣ ਜੀ ।
Damdami Taksal, , Events & Updates, 0 -
ਸਾਹਿਬ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਖਾਰਗਰ ਨਵੀਂ ਮੁੰਬਈ ਵਿਖੇ ਮਿਤੀ 28 ਫਰਵਰੀ ਅਤੇ 1 ਮਾਰਚ 2026 ਨੂੰ ਦੋ ਰੋਜ਼ਾ ਬਹੁਤ ਭਾਰੀ ਮਹਾਨ ਗੁਰਮਤਿ ਸਮਾਗਮ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾ ਦੀ ਅਗੁਵਾਈ ‘ਚ ਮਹਾਰਾਸ਼ਟਰ ਦੀ ਸਰਕਾਰ ਦੀ ਦੇਖ ਰੇਖ ਹੇਠ ਕੀਤਾ ਜਾ ਰਿਹਾ ਹੈ । ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
ਮਿਤੀ 20 ਜੂਨ 2024 ਤੋਂ 1 ਜੁਲਾਈ 2024 ਤੱਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਇਗਲੈਂਡ ਵਿਖੇ 40 ਸਾਲਾ ਸ਼ਹੀਦੀ ਸਮਾਗਮ ਜੋ ਜਥੇਬੰਦੀ ਦਮਦਮੀ ਟਕਸਾਲ ਦੀ ਅਗੁਵਾਈ ਹੇਠ ਬਹੁਤ ਵੱਡੀ ਪੱਧਰ ਤੇ ਬੜ੍ਹੀ ਚੜ੍ਹਦੀਕਲਾ ਨਾਲ ਕਰਵਾਏ ਜਾ ਰਹੇ ਹਨ ਉਹਨਾਂ ਸਮਾਗਮਾਂ ‘ਚ ਹਾਜਰੀਆਂ ਭਰਨ ਲਈ ਆ ਰਹੇ ਹਨ । ਇਗਲੈਂਡ ਨਿਵਾਸੀ ਸਮੂਹ ਸੰਗਤਾਂ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-







