ਦਮਦਮੀ ਟਕਸਾਲ ਜਥੇਬੰਦੀ ਦਾ ਸਾਲਾਨਾ ਸਥਾਪਨਾ ਦਿਹਾੜਾ 7 ਅਗਸਤ 2021 ( ੨੩ ਸਾਵਣ) ਨੂੰ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਮਨਾਇਆ ਜਾ ਰਿਹਾ ਹੈ ।
Related Articles
-
-
ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 16ਵੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗਵਾਈ ‘ਚ ਸਾਲਾਨਾ ਮਹਾਨ ਸ਼ਹੀਦੀ ਸਮਾਗਮ, ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਿਤੀ 6 ਜੂਨ 2025 ਨੂੰ ਬੜੀ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਇਸ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਸਮੁੱਚੇ ਪੰਜਾਬ ਦੇ ਸੰਤਾਂ ਮਹਾਂਪੁਰਸ਼ਾਂ ਤੇ ਸਮੁੱਚੇ ਪੰਜਾਬ ਦੇ ਜੁੰਮੇਵਾਰ ਪਤਵਿੰਤੇ ਸਿੰਘਾਂ ਦੀ ਵਿਸ਼ੇਸ਼ ਇਕੱਤਰਤਾ ਦਮਦਮੀ ਟਕਸਾਲ ਮਹਿਤਾ ਵਿਖੇ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹੋ ਰਹੀ ਹੈ । ਸਮੁੱਚੇ ਜੁੰਮੇਵਾਰ ਸਿੰਘ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0 -
-
-
-
-
੪੫੦ ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰ ਦਾਸ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ । ਮਹਾਨ ਗੁਰਮਤਿ ਸਮਾਗਮ ਮਿਤੀ 29 ਸਤੰਬਰ 2024 ਨੂੰ ਸ਼ਾਮ 5 ਵਜੇ ਤੋਂ 11 ਵਜੇ ਤੱਕ ਵਾਸ਼ੀ ( ਨਵੀਂ ਮੁੰਬਈ ) ਵਿਖੇ ਜਥੇਬੰਦੀ ‘ਦਮਦਮੀ ਟਕਸਾਲ’ ਦੇ ਸਹਿਯੋਗ ਨਾਲ ‘ਸਿੱਖ ਸਮਾਜ ਮਹਾਰਾਸ਼ਟਰ’ ਜਥੇਬੰਦੀ ਵੱਲੋਂ ਬਹੁਤ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਹੈ । ਮੁੰਬਈ ਨਿਵਾਸੀ ਸਮੂਹ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -







