
ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਥਾ ਕੀਰਤਨ ਸਮਾਗਮ ਮਿਤੀ 25 ਜਨਵਰੀ 2023 ਨੂੰ ਔਰੰਗਾਂਬਾਦ (ਮਹਾਂਰਾਸਟਰ ) ਵਿਖੇ ਕਰਵਾਏ ਜਾ ਰਹੇ ਹਨ । ਇਹਨਾਂ ਸਮਾਗਮਾਂ ‘ਚ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਮਹਾਂਪੁਰਸ਼ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਗੁਰਮਤਿ ਵਿਚਾਰਾਂ ਸ੍ਰਵਣ ਕਰਵਾਉਣਗੇ । ਅੋਰੰਗਾਂਬਾਦ ( ਮਹਾਂਰਾਸਟਰ) ਦੀਆਂ ਅਤੇ ਆਸ ਪਾਸ ਦੀਆਂ ਸਮੂਹ ਸੰਗਤਾਂ ਇਹਨਾਂ ਸਮਾਗਮਾਂ ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।

Related Articles
-
-
-
-
-
-
-
ਅਮਰ ਸ਼ਹੀਦ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸਾਹਿਬ ਜੀ , ਅਮਰ ਸ਼ਹੀਦ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਅਤੇ ਸ਼੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ, (ਸ੍ਰੀ ਚਮਕੌਰ ਸਾਹਿਬ) ਵਿਖੇ ਮਿਤੀ 23 ਦਸੰਬਰ 2023 ਦਿਨ ਸ਼ਨੀਵਾਰ ਸਵੇਰੇ 6.30 ਤੋਂ 8ਵਜੇ ਤੱਕ ਗੁਰਬਾਣੀ ਦੀ ਕਥਾ ਵਿਚਾਰ ਪੰਥ ਦੀ ਮਹਾਨ ਜਥੇਬੰਦੀ ,ਦਮਦਮੀ ਟਕਸਾਲ ਦੇ ਮੌਜੂਦਾ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਨਗੇ ਜੀ । ਸੰਗਤਾਂ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -