ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ਦੇ ਆਗਮਨ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਵਲੋਂ :- ਗੁਰੂ ਪੰਥ ਦੇ ਦਾਸ :- ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
Related Articles
-
-
-
-
ਦਮਦਮੀ ਟਕਸਾਲ ਜਥੇਬੰਦੀ ਦੇ ਬਾਨੀ, ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜ੍ਹੇ ਨੂੰ ਸਮਰਪਿਤ, ਸਾਲਾਨਾ ਮਹਾਨ ਨਗਰ ਕੀਰਤਨ, ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਤੋਂ, ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਮਿਤੀ 25 ਦਸੰਬਰ 2025 ਨੂੰ ਬੜ੍ਹੀ ਚੜ੍ਹਦੀਕਲਾ ਨਾਲ ਸਜਾਇਆ ਜਾ ਰਿਹਾ ਹੈ । ਸਮੂਹ ਇਲਾਕਾ ਨਿਵਾਸੀ ਸੰਗਤਾਂ ਇਸ ਨਗਰ ਕੀਰਤਨ ‘ਚ ਹਾਜਰੀਆਂ ਭਰਕੇ, ਗੁਰੂ ਜਸ ਸ੍ਰਵਣ ਕਰੋ ਅਤੇ ਲਾਹੇ ਪ੍ਰਾਪਤ ਕਰੋ ਜੀ ਵੱਲੋਂ :- ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ)
Damdami Taksal, , Events & Updates, 0 -
ਅੱਜ ਦੇ ਸ਼ੁਭ ਦਿਹਾੜ੍ਹੇ ਮਿਤੀ 24 ਅਗਸਤ ਦਿਨ ਐਤਵਾਰ 1969 ( ੯ ਭਾਦਰੋਂ ) ਬਿਕ੍ਰਮੀ ਸੰਮਤ ੨੦੨੬ ਨੂੰ ਜਥੇਬੰਦੀ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਿਲ੍ਹਾ ( ਸ਼੍ਰੀ ਅੰਮ੍ਰਿਤਸਰ ਸਾਹਿਬ) ਦਾ ਨੀਂਹ ਪੱਥਰ ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਨੇ ਆਪਣੇ ਕਰ ਕਮਲਾ ਦੁਆਰਾ ਰਖਿਆ । ਇਸ ਸ਼ੁੱਭ ਦਿਹਾੜ੍ਹੇ ਦੀਆਂ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ
Damdami Taksal, , Events & Updates, 0 -
-
-







