ਦਮਦਮੀ ਟਕਸਾਲ ਦੇ ਪੰਦਰਵ੍ਹੇਂ ਮੁਖੀ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਸਮਾਗਮ ਮਿਤੀ 24 ਦਸੰਬਰ 2025 ਨੂੰ ਦਮਦਮੀ ਟਕਸਾਲ ਦੇ ਮੁਖ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਮਨਾਇਆ ਜਾ ਰਿਹਾ ਹੈ ।
Related Articles
-
-
-
-
-
ਦਮਦਮੀ ਟਕਸਾਲ ਦੇ 13ਵੇਂ ਮੁਖੀ ਪੂਰਨ ਬ੍ਰਹਮ ਗਿਆਨੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਮਿਤੀ 20 ਅਗਸਤ 2023 ਨੂੰ ਮਹਾਨ ਗੁਰਮਤਿ ਸਮਾਗਮ ਗੁ: ਸ਼੍ਰੀ ਗੁਰੂ ਸਿੰਘ ਸਭਾ ਸੀ ਬੀ ਡੀ ਬੇਲਾਪੁਰ {ਨਵੀਂ ਮੁੰਬਈ} ਵਿਖੇ ਕਰਵਾਇਆ ਜਾ ਰਿਹਾ ਹੈ । ਮਹਾਂਪੁਰਸ਼ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ 12 ਤੋਂ 1 ਵਜੇ ਤੱਕ ਗੁਰਬਾਣੀ ਦੀ ਕਥਾ ਵਿਚਾਰ ਅਤੇ ਮਹਾਂਪੁਰਸ਼ਾਂ ਦੇ ਜੀਵਨ ਕੌਤਕਾ ਤੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸ਼੍ਰਵਣ ਕਰਵਾਕੇ ਨਿਹਾਲ ਕਰਨਗੇ । ਮੁੰਬਈ ਦੀਆਂ ਸਮੂਹ ਸੰਗਤਾਂ ਸਮੇਂ ਸਿਰ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
ਧੰਨ ਧੰਨ ਬਾਬਾ ਜੋਰਾਵਰ ਸਿੰਘ ਜੀ,ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੇ ਸਬੰਧ ਵਿੱਚ ਗੁਰਦੁਆਰਾ ਜੋਤੀ ਸਰੂਪ ਸਾਹਿਬ ,ਫਤਹਿਗੜ੍ਹ ਸਾਹਿਬ ਵਿਖੇ ਮਿਤੀ 27 ਦਸੰਬਰ 2023 ਸਮਾਂ ਸਵੇਰੇ 7:45 ਤੋਂ 9:00 ਵਜੇ ਤਕ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ,ਪ੍ਰਧਾਨ ਸੰਤ ਸਮਾਜ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਜੀ। ਸੰਗਤਾਂ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
ਦਮਦਮੀ ਟਕਸਾਲ ਦੇ ਬ੍ਹਾਰਵ੍ਹੇਂ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਬਾਬਾ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਸਤਿਕਾਰਯੋਗ ਭਾਈ ਗੁਰਮੁਖ ਸਿੰਘ ਉੜੀਸਾ ਜੀ ਦੀ ਸਾਲਾਨਾ ਬਰਸੀ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਿਤੀ 29 ਜੂਨ 2025 ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0







