+ ਪ੍ਰਕਾਸ਼ ਪੁਰਬ ਧੰਨ ਧੰਨ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ Damdami Taksal, February 25, 2021February 25, 2021, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਤੇ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਕੋਟਿਨ -ਕੋਟਿ ਨਮਸਕਾਰ ਵੱਲੋਂ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਪ੍ਰਧਾਨ ਸੰਤ ਸਮਾਜ । Damdami Taksal, December 19, 2020December 19, 2020, Events & Updates, 0
+ ਜੁੱਗੋ ਜੁੱਗ ਅਟੱਲ, ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਗੁਰਤਾ ਗੱਦੀ ਦਿਹਾੜੇ ਦੀਆਂ ਸਮੂਹ ਸੰਗਤਾਂ ਲੱਖ ਲੱਖ ਵਧਾਈਆਂ ਹੋਣ ਜੀ। Damdami Taksal, October 24, 2025October 24, 2025, Events & Updates, 0
+ ॥ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਵਣ ਜੀ Damdami Taksal, October 9, 2025October 9, 2025, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਦਾ ੩੧੯ ਵਾਂ ਸਥਾਪਨਾ ਦਿਹਾੜਾ ੨੩ ਸਾਵਣ ਮਿਤੀ ੭ ਅਗਸਤ ੨੦੨੫ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ( ਬਠਿੰਡਾ) ਵਿਖੇ ਮਨਾਇਆ ਜਾ ਰਿਹਾ ਹੈ । ੭ ਅਗਸਤ ਨੂੰ ਮੁਖ ਸਮਾਗਮ ੧੦ ਤੋਂ ੨ ਵਜੇ ਤਕ ਹੋਵੇਗਾ । ਸਮੂਹ ਸੰਗਤਾਂ ਨੂੰ ਬੇਨਤੀ ਹੈ ਹਾਜਰੀਆਂ ਭਰੋ ਜੀ ਅਤੇ ਲਾਹੇ ਪ੍ਰਾਪਤ ਕਰੋ ਜੀ Damdami Taksal, August 5, 2025August 5, 2025, Events & Updates, 0
+ ਜਾਗਤ ਜੋਤ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਮਹਾਰਾਜ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਜੀ Damdami Taksal, November 5, 2025November 5, 2025, Events & Updates, 0
+ ਦੁਸਹਿਰਾ ਸਮਾਗਮ ਉਸਤਾਦ ਸੁੱਚਾ ਸਿੰਘ ਜੀ ਭਗਤ Damdami Taksal, September 22, 2020September 22, 2020, Events & Updates, 0