ਦੁਸ਼ਹਿਰੇ ਮਹੱਲੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ
Related Articles
-
-
20ਵੀਂ ਸਦੀ ਦੇ ਮਹਾਨ ਜਰਨੈਲ ,ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਹੋਣ ਜਾ ਰਹੇ 42ਵੇਂ ਸ਼ਹੀਦੀ ਸਮਾਗਮ ਦੇ ਪ੍ਰਬੰਧਾ ਲਈ ਜਥੇਬੰਦੀ ਦਮਦਮੀ ਟਕਸਾਲ ਨਾਲ ਸਨੇਹ ਰੱਖਣ ਮਹਿਤਾ ਇਲਾਕੇ ਦੇ ਸਿੰਘਾਂ ਦੀ ਵਿਸੇਸ਼ ਇਕੱਤਰਤਾ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਿਤੀ 30 ਮਈ 2026 ਨੂੰ ਦੁਪਹਿਰ 12 ਵਜੇ ਰੱਖੀ ਗਈ ਹੈ ਇਲਾਕਾ ਨਿਵਾਸੀ ਸਮੂਹ ਸਿੰਘਾਂ ਨੂੰ ਬੇਨਤੀ ਹੈ ਸਮੇੰ ਤੇ ਇਸ ਇਕੱਤਰਤਾ ‘ਚ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ ?? ਬੇਨਤੀ ਕਰਤਾ:- ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ ।
Damdami Taksal, , Events & Updates, 0 -
-
-
UK ( ਇੰਗਲੈਂਡ ) ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ 20 ਜੁਲਾਈ 2024 ਤੋਂ ਆਰੰਭ ਕਰਕੇ 18 ਅਗਸਤ ਤੱਕ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਬੋਧ ਸਮਾਗਮ ਰੱਖਿਆ ਜਾ ਰਿਹਾ ਹੈ ਜੋ ਕੇ ਲਗਭਗ ਇਕ ਮਹੀਨਾ ਚੱਲੇਗਾ ਜਿਸਦੀ ਜਾਣਕਾਰੀ ਹੇਠ ਦਿੱਤੇ ਪੋਸਟਰ ‘ਚ ਹੈ। ਸਾਰੀਆਂ ਸੰਗਤਾਂ ਦੂਰੋ ਨੇੜਿੳ ਪਹੁੰਚ ਕੇ ਲਾਹਾ ਪ੍ਰਾਪਤ ਕਰਨ ਜੀ
Damdami Taksal, , Events & Updates, 0 -
-
-
ਦਮਦਮੀ ਟਕਸਾਲ ਦੇ ਤ੍ਹੇਰਵ੍ਹੇ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਕੱਲ ਮਿਤੀ 16 ਅਗਸਤ 2024 ਨੂੰ ਬੜੀ ਚੜ੍ਹਦੀਕਲਾ ਨਾਲ ਮਨਾਏ ਜਾ ਰਹੇ ਹਨ । ਸਮੂਹ ਸੰਗਤਾਂ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ ।
Damdami Taksal, , Events & Updates, 0







