ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਵਲੋਂ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।
Related Articles
-
-
ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਗ੍ਰਿਫਤਾਰੀ ਦੀ ਯਾਦ ਵਿੱਚ 350 ਸਾਲਾ ਸ਼ਹੀਦੀ ਯਾਤਰਾ ਜਲੂਸ (ਮਹਾਨ ਨਗਰ ਕੀਰਤਨ) ਮਿਤੀ 22 ਨਵੰਬਰ 2025 ਦਿਨ ਸ਼ਨੀਵਾਰ ਨੂੰ ਸਵੇਰੇ 6 ਵਜੇ ਆਰੰਭ ਹੋਣਗੇ ।
Damdami Taksal, , Events & Updates, 0
ਇਸ ਸ਼ਹੀਦੀ ਯਾਤਰਾ ਜਲੂਸ ਦੀ ਆਰੰਭਤਾ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਦੇ ਗ੍ਰਿਫਤਾਰੀ ਅਸਥਾਨ ਗੁਰਦੁਆਰਾ...
-
-
-
-
ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ਸ਼੍ਰੀ ਦਰਬਾਰ ਸਾਹਿਬ ਜੀ ਵਿਖੇ ਕਥਾ ਵੀਚਾਰ ਸਵੇਰੇ 7: 45 ਤੋਂ 8:30 ਵਜੇ ਤੱਕ ਉਪਰੰਤ 9:30 ਤੋਂ 10:30 ਵਜੇ ਤਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰ ਇਤਿਹਾਸ ਦੀ ਕਥਾ ਵੀਚਾਰ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲੇ,( ਪ੍ਰਧਾਨ ਸੰਤ ਸਮਾਜ ) ਕਰਨਗੇ । ਸਮੂਹ ਸੰਗਤਾਂ ਹਾਜ਼ਰੀਆਂ ਭਰਨ ਦੀ ਕ੍ਰਿਪਾਲਤਾ ਕਰੋ ਜੀ
Damdami Taksal, , Events & Updates, 0 -
ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ਹੇਠ ਹੋਲੇ ਮਹੱਲੇ ਦੇ ਸਾਲਾਨਾ ਮਹਾਨ ਜੋੜ ਮੇਲੇ ਤੇ ਗੁ: ਗੁਰਦਰਸ਼ਨ ਪ੍ਰਕਾਸ਼ , ਸਾਹਮਣੇ ਪੰਜ ਪਿਆਰਾ ਪਾਰਕ ( ਸ਼੍ਰੀ ਅਨੰਦਪੁਰ ਸਾਹਿਬ ਜੀ) ਵਿਖੇ ਮਿਤੀ 6-7-8 ਮਾਰਚ 2023 ਰਾਤਰੀ ਨੂੰ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । ਸੰਗਤਾਂ ਹੁੰਮ ਹੁੰਮਾ ਕਿ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨ ਜੀ । ਨੋਟ : ਮਿਤੀ 7 ਮਾਰਚ 2023 ਨੂੰ ਅੰਮ੍ਰਿਤ ਸੰਚਾਰ ਹੋ ਰਿਹਾ ਅੰਮ੍ਰਿਤ ਅਭਿਲਾਖੀ ਮਾਈ ਭਾਈ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -







