
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ 400 ਸੌ ਸਾਲਾ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ

Related Articles
-
-
-
-
-
-
ਦਮਦਮੀ ਟਕਸਾਲ ਦੇ 14ਵੇਂ ਮੁਖੀ ,ਮਰਦ-ਏ- ਮੁਜਾਹਿਦ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ,ਅਮਰ ਸ਼ਹੀਦ ਬਾਬਾ ਠਾਰਾ ਸਿੰਘ ਜੀ,ਅਮਰ ਸ਼ਹੀਦ ਜਰਨਲ ਸੁਬੇਗ ਸਿੰਘ ਜੀ ਅਤੇ 6 ਜੂਨ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਸ੍ਰੀ ਅਖੰਡ ਪਾਠ ਸਾਹਿਬਾਂ ਜੀ ਲੜੀ ਦੀ ਆਰੰਭਤਾ ਮਿਤੀ 1 ਮਈ 2023 ਦਿਨ ਸੋਮਵਾਰ ਨੂੰ ਸਵੇਰੇ 10:30 ਵਜੇ ਨੂੰ ਕੀਤੀ ਜਾ ਰਹੀ ਹੈ , ਸਮੂਹ ਸੰਗਤਾਂ ਨੂੰ ਬੇਨਤੀ ਹੈ ਸ਼੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਦੀ ਆਰੰਭਤਾ ਤੇ ਹਾਜਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਕੇ ਲਾਹੇ ਪ੍ਰਾਪਤ ਕਰੋ ਜੀ । ਬੇਨਤੀ ਕਰਤਾ , ਗੁਰੂ ਪੰਥ ਦੇ ਦਾਸ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
-
ਮਿਤੀ 22 ਜੁਲਾਈ 2022 ਦਿਨ ਸ਼ੁੱਕਰਵਾਰ ਨੂੰ ਗੁ: ਸ਼੍ਰੀ ਸੀਸ ਮਹਿਲ ਸਾਹਿਬ (ਸ਼੍ਰੀ ਕੀਰਤਪੁਰ ਸਾਹਿਬ) ਜੀ ਵਿਖੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਤੇ ਭੋਗ ਉਪਰੰਤ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵੀਚਾਰ ਸ਼੍ਰੀਮਾਨ ਸੰਤ ਗਿ : ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਸੰਗਤਾਂ ਨੂੰ ਸ੍ਰਵਣ ਕਰਵਾਉਣਗੇ ਸੰਗਤਾਂ ਲਾਹੇ ਪ੍ਰਾਪਤ ਕਰਨ ਜੀ ।
admin, , Events & Updates, 0