
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਸਾਹਿਬ ਜੀ ਤੋਂ ਵਰਸੋਈ ਜਥੇਬੰਦੀ ਦਮਦਮੀ ਟਕਸਾਲ ਦਾ 319 ਵਾਂ ਸਥਾਪਨਾ ਦਿਹਾੜਾ ਅਤੇ ਸ਼ਤਾਬਦੀਆਂ ਨੂੰ ਸਮਰਪਿਤ ਸਮਾਗਮ ਤਖਤ ਸ਼੍ਰੀ ਦਮਦਮਾ ਸਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਮਿਤੀ 1 ਅਗਸਤ ਤੋਂ 7 ਅਗਸਤ 2025 ਤੱਕ ਬੜ੍ਹੀ ਚੜ੍ਹਾਈ ਕਲਾ ਨਾਲ ਮਨਾਏ ਜਾ ਰਹੇ ਹਨ । ਮੁਖ ਸਮਾਗਮ 7 ਅਗਸਤ 2025। ੨੩ਸਾਵਣ 6 ਅਤੇ 7 ਤਰੀਕ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਥਾ ਵੀਚਾਰ ਸੰਗਤਾਂ ਨੂੰ ਸ਼੍ਰਵਣ ਕਰਵਾ ਕੇ ਨਿਹਾਲ ਕਰਨਗੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।

Related Articles
-
ਦਮਦਮੀ ਟਕਸਾਲ ਦੇ ਵਿਦਿਆਰਥੀ ਅਤੇ ਪੰਜ ਪੀੜ੍ਹੀਆਂ ਤੋਂ ਜਥੇਬੰਦੀ ਦਮਦਮੀ ਟਕਸਾਲ ਦੀ ਸੇਵਾ ਨਿਭਾਉਂਦੇ ਆ ਰਹੇ ਗੁਰਮੁਖ ਪਿਆਰੇ ਗੁਰਪੁਰਵਾਸੀ ਵਾਸੀ ਜਥੇਦਾਰ ਬਾਬਾ ਲੱਖਾ ਸਿੰਘ ਜੀ ਦੇ ਦੁਸ਼ਹਿਰੇ ਦਾ ਸਮਾਗਮ 3 ਜਨਵਰੀ 2023 ਨੂੰ ਗੁਰਦੁਆਰਾ ਬਾਬਾ ਰਾਮ ਥੰਮ੍ਹਣ ਸਾਹਿਬ ਜੀ ਪਿੰਡ ਮਨੇਸ਼ ( ਬ੍ਰਾਂਚ ਦਮਦਮੀ ਟਕਸਾਲ, ਜਥਾ ਭਿੰਡਰਾਂ ਮਹਿਤਾ) ਜਿਲ੍ਹਾ ਗੁਰਦਾਸਪੁਰ ਵਿਖੇ ਹੋਵੇਗਾ ਸਮੂਹ ਸੰਗਤਾਂ ਨੂੰ ਬੇਨਤੀ ਹੈ ਦੁਸ਼ਹਿਰੇ ਸਮਾਗਮ ‘ਚ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ । ਵੱਲੋ:- ਅਤੀ ਸਤਿਕਾਯੋਗ , ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
-
-
-
-
-
-
ਦਮਦਮੀ ਟਕਸਾਲ ਜਥੇਬੰਦੀ ਦੇ ਬ੍ਹਾਰਵ੍ਹੇਂ ਮੁਖੀ ਪੂਰਨ ਬ੍ਰਹਮਗਿਆਨੀ ਸੱਚਖੰਡਵਾਸੀ ਮਹਾਂਪੁਰਖ ਸੰਤ ਬਾਬਾ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਅਤੇ ਭਾਈ ਗੁਰਮੁਖ ਸਿੰਘ ਉਡੀਸਾ ਜੀ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਮਿਤੀ 29-6-2022 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰਨੀ ਜੀਓ ।
Damdami Taksal, , Events & Updates, 0