ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਮਹਾਰਾਜ ਦੇ ਪਾਵਨ ਅਵਤਾਰ ਗੁਰਪੁਰਬ ( ਕੱਤਕ ਦੀ ਪੂਰਨਮਾਸ਼ੀ) ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਵਧਾਈਆਂ । ਵੱਲੋਂ :- ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ
Related Articles
-
-
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦਾ ਪਾਵਨ ਅਵਤਾਰ ਗੁਰਪੁਰਬ ਦਿਹਾੜ੍ਹਾ ਪੋਹ ਸੁਦੀ ਸਤਵੀਂ ਮਿਤੀ 6 ਜਨਵਰੀ 2025 ਨੂੰ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਵਿਖੇ ਬੜੀ ਚੜਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਮਿਤੀ 5 ਅਤੇ 6 ਤਰੀਕ ਸ਼ਾਮ ਨੂੰ ਸਤਿਗੁਰੂ ਸਾਹਿਬ ਜੀ ਦੇ ਜੀਵਨ ਕੌਤਕਾਂ ਦੀ ਕਥਾ ( ਜਨਮ ਦੀ ਕਥਾ ) ਸੰਗਤਾਂ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ ਸ੍ਰਵਣ ਕਰਵਾਉਣਗੇ।
Damdami Taksal, , Events & Updates, 0 -
-
-
-
-
ਦੋ ਤਲਵਾਰਾਂ ਬੱਧੀਆਂ, ਇਕ ਮੀਰੀ ਦੀ ਇਕ ਪੀਰੀ ਦੀ। ਇਕ ਅਜ਼ਮਤ ਦੀ, ਇਕ ਰਾਜ ਦੀ, ਇਕ ਰਾਖੀ ਕਰੇ ਵਜ਼ੀਰੀ ਦੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦੋ ਤਲਵਾਰਾਂ ਧਾਰਨ ਕਰਨ ਦੇ ਦਿਵਸ ਦੀਆਂ ਸ੍ਰਬੱਤ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਵਲੋਂ-ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ (ਮੁੱਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -







