ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਅਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ ।
Related Articles
-
-
-
ਦਮਦਮੀ ਟਕਸਾਲ ਜਥੇਬੰਦੀ ਦੇ ਪਹਿਲੇ ਮੁਖੀ, ਅਮਰ ਸ਼ਹੀਦ ,ਸਿੰਘ ਸਾਹਿਬ, ਜਥੇਦਾਰ , ਬ੍ਰਹਮਗਿਆਨੀ ,ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ਦੇ ਜਨਮ ਨਗਰ , ਨਗਰ ਪਹੂਵਿੰਡ ( ਤਰਨ ਤਾਰਨ) ਪੁਰਾਤਨ ਜਨਮ ਅਸਥਾਨ ( ਅੰਦਰਲਾ ਗੁਰਦੁਆਰਾ) ਵਿਖੇ ਬਾਬਾ ਜੀ ਦੀ ਜਨਮ ਦਿਹਾੜ੍ਹੇ ਨੂੰ ਸਮਰਪਿਤ ਮਿਤੀ 19 ਜਨਵਰੀ 2025 ਨੂੰ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਅਤੇ ਇਲਾਕਾ ਨਿਵਾਸੀ ਸੰਗਤਾਂ ਨੂੰ ਬੇਨਤੀ ਹੈ ਇਸ ਸਮਾਗਮ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
20ਵੀਂ ਸਦੀ ਦੇ ਮਹਾਨ ਜਰਨੈਲ ,ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਹੋਣ ਜਾ ਰਹੇ 42ਵੇਂ ਸ਼ਹੀਦੀ ਸਮਾਗਮ ਦੇ ਪ੍ਰਬੰਧਾ ਲਈ ਜਥੇਬੰਦੀ ਦਮਦਮੀ ਟਕਸਾਲ ਨਾਲ ਸਨੇਹ ਰੱਖਣ ਮਹਿਤਾ ਇਲਾਕੇ ਦੇ ਸਿੰਘਾਂ ਦੀ ਵਿਸੇਸ਼ ਇਕੱਤਰਤਾ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਿਤੀ 30 ਮਈ 2026 ਨੂੰ ਦੁਪਹਿਰ 12 ਵਜੇ ਰੱਖੀ ਗਈ ਹੈ ਇਲਾਕਾ ਨਿਵਾਸੀ ਸਮੂਹ ਸਿੰਘਾਂ ਨੂੰ ਬੇਨਤੀ ਹੈ ਸਮੇੰ ਤੇ ਇਸ ਇਕੱਤਰਤਾ ‘ਚ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ 🙏🙏 ਬੇਨਤੀ ਕਰਤਾ:- ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ ।
Damdami Taksal, , Events & Updates, 0 -
8 ਦਸੰਬਰ 2021 ਨੂੰ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਤੇ ਗੁ: ਸ਼੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ ਬੇਲਾਪੁਰ ( ਨਵੀਂ ਮੁੰਬਈ) ਵਿਖੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । 10 ਤੋਂ 11 ਗੁਰ ਇਤਿਹਾਸ ਦੀ ਕਥਾ ਵੀਚਾਰ ਹੋਵੇਗੀ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਮਿਤੀ 20 ਜੂਨ 2024 ਤੋਂ 1 ਜੁਲਾਈ 2024 ਤੱਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਇਗਲੈਂਡ ਵਿਖੇ 40 ਸਾਲਾ ਸ਼ਹੀਦੀ ਸਮਾਗਮ ਜੋ ਜਥੇਬੰਦੀ ਦਮਦਮੀ ਟਕਸਾਲ ਦੀ ਅਗੁਵਾਈ ਹੇਠ ਬਹੁਤ ਵੱਡੀ ਪੱਧਰ ਤੇ ਬੜ੍ਹੀ ਚੜ੍ਹਦੀਕਲਾ ਨਾਲ ਕਰਵਾਏ ਜਾ ਰਹੇ ਹਨ ਉਹਨਾਂ ਸਮਾਗਮਾਂ ‘ਚ ਹਾਜਰੀਆਂ ਭਰਨ ਲਈ ਆ ਰਹੇ ਹਨ । ਇਗਲੈਂਡ ਨਿਵਾਸੀ ਸਮੂਹ ਸੰਗਤਾਂ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-







