+ 8 ਪੋਹ ਚਮਕੌਰ ਦੀ ਕੱਚੀ ਗੜ੍ਹੀ ਦੀ ਭਿਆਨਕ ਜੰਗ ‘ਚ ਵੱਡੇ ਸਾਹਿਬਜ਼ਾਦੇ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਤਿੰਨ ਪਿਆਰੇ- ਭਾਈ ਹਿੰਮਤ ਸਿੰਘ ਜੀ, ਭਾਈ ਮੋਹਕਮ ਸਿੰਘ ਜੀ, ਭਾਈ ਸਾਹਿਬ ਸਿੰਘ ਜੀ ਤੇ ਹੋਰ ਸਿੰਘ ਸੂਰਮੇ ਸ਼ਹੀਦ ਹੋ ਗਏ, ਸਮੂਹ ਸ਼ਹੀਦਾਂ ਸਿੰਘਾਂ ਨੂੰ ਕੋਟਾਨਿ-ਕੋਟਿ ਪ੍ਰਣਾਮ Damdami Taksal, December 23, 2022December 23, 2022, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਦਾ ਸਾਲਾਨਾ ਸਥਾਪਨਾ ਦਿਹਾੜਾ 7 ਅਗਸਤ 2021 ( ੨੩ ਸਾਵਣ) ਨੂੰ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਮਨਾਇਆ ਜਾ ਰਿਹਾ ਹੈ । Damdami Taksal, August 2, 2021August 2, 2021, Events & Updates, 0
+ ਗੁ: ਸ਼੍ਰੀ ਪੰਜੋਖਰਾ ਸਾਹਿਬ ਪਾ: 8ਵੀਂ ਅੰਬਾਲਾ ਵਿਖੇ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ ) ਮਿਤੀ 2 ਤਰੀਕ ਤੋਂ ਸ਼ਾਮ 5 ਤੋਂ 6 ਵਜੇ ਤਕ ਗੁਰਇਤਿਹਾਸ ਦੀ ਕਥਾ ਦੀ ਹਾਜ਼ਰੀ ਭਰਨਗੇ । ਸਮੂ੍ਹ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, July 4, 2022July 4, 2022, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਤੇ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਕੋਟਿਨ -ਕੋਟਿ ਨਮਸਕਾਰ ਵੱਲੋਂ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਪ੍ਰਧਾਨ ਸੰਤ ਸਮਾਜ । Damdami Taksal, December 19, 2020December 19, 2020, Events & Updates, 0
+ ਖਾਲਸਾ ਪੰਥ ਦੇ ਮਹਾਨ ਹੋਲੇ ਮਹੱਲੇ ਦੇ ਚੜ੍ਹਦੀਕਲਾ ਵਾਲੇ ਜੋੜ ਮੇਲੇ ਦੀਆਂ ਸਮੁੱਚੇ ਖਾਲਸਾ ਪੰਥ ਨੂੰ ਜਥੇਬੰਦੀ ਦਮਦਮੀ ਟਕਸਾਲ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, March 17, 2025March 17, 2025, Events & Updates, 0
+ ਸਮੂਹ ਕਿਸਾਨ ਭਰਾਵਾਂ ਨੂੰ ਕਾਲੇ ਕਾਨੂੰਨ ਰੱਦ ਹੋਣ ਦੀਆਂ ਲਖ ਲਖ ਵਧਾਈਆ ।ਜਿੰਨਾ ਭੈਣ ਭਰਾਵਾਂ ਨੇ ਇਸ ਜੰਗ ਵਿੱਚ ਆਪਣਾ ਯੋਗਦਾਨ ਜਿਸ ਵੀ ਰੂਪ ਵਿੱਚ ਪਾਇਆ ਹੈ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ : ਵੱਲੋ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ Damdami Taksal, December 11, 2021December 11, 2021, Events & Updates, 0