
ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ 19 ਅਗਸਤ 2020 ਨੂੰ ਗੁਰ ਇਤਿਹਾਸ ਦੀ ਕਥਾ ਵਿਚਾਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਣਗੇ ।

Related Articles
-
-
ਮਿਤੀ 20 ਜੂਨ 2024 ਤੋਂ 1 ਜੁਲਾਈ 2024 ਤੱਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਇਗਲੈਂਡ ਵਿਖੇ 40 ਸਾਲਾ ਸ਼ਹੀਦੀ ਸਮਾਗਮ ਜੋ ਜਥੇਬੰਦੀ ਦਮਦਮੀ ਟਕਸਾਲ ਦੀ ਅਗੁਵਾਈ ਹੇਠ ਬਹੁਤ ਵੱਡੀ ਪੱਧਰ ਤੇ ਬੜ੍ਹੀ ਚੜ੍ਹਦੀਕਲਾ ਨਾਲ ਕਰਵਾਏ ਜਾ ਰਹੇ ਹਨ ਉਹਨਾਂ ਸਮਾਗਮਾਂ ‘ਚ ਹਾਜਰੀਆਂ ਭਰਨ ਲਈ ਆ ਰਹੇ ਹਨ । ਇਗਲੈਂਡ ਨਿਵਾਸੀ ਸਮੂਹ ਸੰਗਤਾਂ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਨੂੰ ਸਮੁੱਚੇ ਦਮਦਮੀ ਟਕਸਾਲ ਜਥੇ ਵੱਲੋਂ ਜਨਮ ਦਿਵਸ ਦੀਆਂ ਬੇਅੰਤ ਬੇਅੰਤ ਵਧਾਈਆਂ ਹੋਣ ਜੀ । ਸਮੁੱਚਾ ਜਥਾ ਗੁਰੂ ਸਾਹਿਬ ਜੀ ਅੱਗੇ ਅਰਦਾਸ ਕਰਦਾ ਹੈ ਕਿ ਗੁਰੂ ਸਾਹਿਬ ਮਹਾਂਪੁਰਸ਼ਾਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖਕੇ ਏਸੇ ਤਰ੍ਹਾ ਹੋਰ ਵੱਧ ਤੋਂ ਵੱਧ ਸਿੱਖੀ ਦਾ ਪ੍ਰਚਾਰ ਪ੍ਰਸਾਰ ਅਤੇ ਪੰਥਕ ਸੇਵਾਵਾਂ ਕਰਨ ਦਾ ਬਲ ਬਖਸ਼ਣ ਜੀ ।
Damdami Taksal, , Events & Updates, 0 -
-
ਗੁਰਦੁਆਰਾ ਬਾਬੇ ਸ਼ਹੀਦਾਂ ਨਗਰ ਸਰਮਤਸਪੁਰ ( ਜਲੰਧਰ) ਬ੍ਰਾਂਚ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ ) ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਨਵੇਂ ਉਸਾਰੇ ਗਏ ਦਰਬਾਰ ਹਾਲ ਦਾ ਉਦਘਾਟਨ ਸਮਾਗਮ ਮਿਤੀ 17 ਮਾਰਚ 2024 ਐਤਵਾਰ ਹੋਵੇਗਾ । ਸਮੂਹ ਸੰਗਤਾਂ ਨੂੰ ਬੇਨਤੀ ਹੈ ਹੁੰਮ ਹੁੰਮਾ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0 -
ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਮੈਡੀਕਲ ਅਦਾਰੇ ‘ਖਾਲਸਾ ਮੈਮੋਰੀਅਲ ਹਸਪਤਾਲ’ (ਮਹਿਤਾ ਚੌਂਕ ) ਵਿਖੇ ਮਿਤੀ 22 ਦਸਬੰਰ 2023 ਨੂੰ ਇੰਗਲੈਂਡ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦਾ ਫ੍ਰੀ ਕੈਂਪ ਲਗਾਇਆ ਰਿਹਾ ਹੈ , ਲੋੜਵੰਦ ਸੰਗਤਾਂ ਇਸ ਕੈਂਪ ਵਿਚੋਂ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0