ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ 19 ਅਗਸਤ 2020 ਨੂੰ ਗੁਰ ਇਤਿਹਾਸ ਦੀ ਕਥਾ ਵਿਚਾਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਣਗੇ ।
Related Articles
-
ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਮੈਡੀਕਲ ਅਦਾਰੇ ‘ਖਾਲਸਾ ਮੈਮੋਰੀਅਲ ਹਸਪਤਾਲ’ (ਮਹਿਤਾ ਚੌਂਕ ) ਵਿਖੇ ਮਿਤੀ 22 ਦਸਬੰਰ 2023 ਨੂੰ ਇੰਗਲੈਂਡ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦਾ ਫ੍ਰੀ ਕੈਂਪ ਲਗਾਇਆ ਰਿਹਾ ਹੈ , ਲੋੜਵੰਦ ਸੰਗਤਾਂ ਇਸ ਕੈਂਪ ਵਿਚੋਂ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ 42ਵੀਂ ਯਾਦ ‘ਚ ਘੱਲੂਘਾਰਾ ਹਫਤਾ ਦੇ ਚਲ਼ ਰਹੇ ਸ਼ਹੀਦੀ ਸਮਾਗਮਾਂ ਦੇ ਤੀਜੇ ਦਿਨ 3 ਜੂਨ 2026 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਸ਼ਹੀਦੀ ਦਿਵਾਨ ਸਜਾਏ ਜਾਣਗੇ । ਅੱਜ 3 ਜੂਨ ਨੂੰ ਤੀਜੇ ਦਿਨ ਦੇ ਸ਼ਹੀਦੀ ਸਮਾਗਮ ‘ਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬਾਨ ਜੀ ਦੇ ਹਜੂਰੀ ਰਾਗੀ ਭਾਈ ਕਵਲਜੀਤ ਸਿੰਘ ਜੀ ਸ਼ਾਮ 4 ਤੋਂ 5 ਸੰਗਤਾਂ ਨੂੰ ਕੀਰਤਨ ਸ਼੍ਰਵਣ ਕਰਵਾਉਣਗੇ । ਉਪਰੰਤ 5 ਤੋਂ 6:30 ਵਜੇ ਤਕ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਗੁਰ ਇਤਿਹਾਸ ਦੀ ਕਥਾ ਸ੍ਰਵਣ ਕਰਵਾਕੇ ਸੰਗਤਾਂ ਨੂੰ ਨਿਹਾਲ ਕਰਨਗੇ । ਸਮੂਹ ਸੰਗਤਾਂ ਨੂੰ ਬੇਨਤੀ ਹੈ 4 ਵਜੇ ਤਕ ਇਹਨਾਂ ਸਮਾਗਮਾਂ ‘ਚ ਪਹੁੰਚਕੇ ਹਾਜਰੀਆਂ ਭਰੋ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਸਾਹਿਬ ਜੀ ਤੋਂ ਵਰਸੋਈ ਜਥੇਬੰਦੀ ਦਮਦਮੀ ਟਕਸਾਲ ਦਾ 319 ਵਾਂ ਸਥਾਪਨਾ ਦਿਹਾੜਾ ਅਤੇ ਸ਼ਤਾਬਦੀਆਂ ਨੂੰ ਸਮਰਪਿਤ ਸਮਾਗਮ ਤਖਤ ਸ਼੍ਰੀ ਦਮਦਮਾ ਸਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਮਿਤੀ 1 ਅਗਸਤ ਤੋਂ 7 ਅਗਸਤ 2025 ਤੱਕ ਬੜ੍ਹੀ ਚੜ੍ਹਾਈ ਕਲਾ ਨਾਲ ਮਨਾਏ ਜਾ ਰਹੇ ਹਨ । ਮੁਖ ਸਮਾਗਮ 7 ਅਗਸਤ 2025। ੨੩ਸਾਵਣ 6 ਅਤੇ 7 ਤਰੀਕ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਥਾ ਵੀਚਾਰ ਸੰਗਤਾਂ ਨੂੰ ਸ਼੍ਰਵਣ ਕਰਵਾ ਕੇ ਨਿਹਾਲ ਕਰਨਗੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
-







