ਨੌਂਵੇਂ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਪਾਵਨ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ ।
Related Articles
-
ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ 450 ਸਾਲਾ ਸ਼ਤਾਬਦੀ ਗੁ: ਸ਼੍ਰੀ ਬਾਉਲੀ ਸਾਹਿਬ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਬਹੁਤ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ । ਇਹਨਾਂ ਸ਼ਤਾਬਦੀ ਦਿਹਾੜਿਆ ਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ , ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਸੰਗਤਾਂ ਦੇ ਸਹਿਯੋਗ ਸਕਦਾ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਸੰਗਤਾਂ ਲਈ ਮਿਤੀ 15-16-17-18 ਨੂੰ ਬਹੁਤ ਭਾਰੀ ਲੰਗਰਾਂ ਦੀਆਂ ਸੇਵਾਵਾਂ ਹੋ ਰਹੀਆਂ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਤਾਬਦੀ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਅਹਿਮਦ ਸ਼ਾਹ ਦੁੱਰਾਨੀ ਦੀਆਂ ਫੌਜਾਂ ਦਾ ਨਿੱਡਰਤਾ ਅਤੇ ਦਲੇਰੀ ਨਾਲ ਟਾਕਰਾ ਕਰਨ ਵਾਲੇ ਬ੍ਰਹਮ ਗਿਆਨੀ ਬਾਬਾ ਗੁਰਬਖਸ਼ ਸਿੰਘ ਜੀ (ਦੂਜੇ ਮੁਖੀ ਦਮਦਮੀ ਟਕਸਾਲ) ਦੇ ਸ਼ਹੀਦੀ ਦਿਵਸ ‘ਤੇ ਉਨ੍ਹਾਂ ਨੂੰ ਕੋਟਿਨ ਕੋਟਿ ਪ੍ਰਣਾਮ ! ਸਿੱਖ ਯੋਧੇ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਨਾਮ ਸਿੱਖ ਇਤਿਹਾਸ ‘ਚ ਸਦਾ ਅਮਰ ਹੈ।
Damdami Taksal, , Events & Updates, 0 -
-
-
-
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਅੱਜ ਦਾ ਸਮਾਗਮ ਗੁਰਦੁਆਰਾ ਸਾਹਿਬ (ਪਿੰਡ ਪਥਿਆਲ) ਜ਼ਿਲ੍ਹਾ ਹੁਸ਼ਿਆਰਪੁਰ ਸ਼ਾਮ 5 ਵਜੇ ਤੋਂ 7.30 ਵਜੇ ਤੱਕ।
Damdami Taksal, , Events & Updates, 0







