+ ਇਗਲੈਂਡ ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਗੁਰਬਾਣੀ ਦੇ ਸ਼ੁੱਧ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅਤੇ ਹੋਰ ਵੱਖ ਵੱਖ ਸਮਾਗਮਾਂ ‘ਚ ਸ੍ਰੀ ਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ ਹਾਜਰੀ ਭਰਨਗੇ ਮਿਤੀ 16 ਅਗਸਤ 2024 ਤੋਂ 20 ਅਗਸਤ ਤੱਕ। Damdami Taksal, August 13, 2024August 13, 2024, Events & Updates, 0
+ 20ਵੀਂ ਸਦੀ ਦੇ ਮਹਾਨ ਜਰਨੈਲ,ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, June 2, 2024June 2, 2024, Events & Updates, 0
+ 8 ਦਸੰਬਰ 2021 ਨੂੰ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਤੇ ਗੁ: ਸ਼੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ ਬੇਲਾਪੁਰ ( ਨਵੀਂ ਮੁੰਬਈ) ਵਿਖੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । 10 ਤੋਂ 11 ਗੁਰ ਇਤਿਹਾਸ ਦੀ ਕਥਾ ਵੀਚਾਰ ਹੋਵੇਗੀ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, December 7, 2021December 7, 2021, Events & Updates, 0
+ ਖਿਦਰਾਣਾ ਕਰ ਮੁਕਤਸਰ, ਮੁਕਤ ਮੁਕਤ ਸਭ ਕੀਨ। ਹੋਇ ਸਾਬਤ ਜੂਝੈ ਜਬੈ, ਬਡੋ ਮਰਤਬੋ ਲੀਨ । ਸ਼੍ਰੀ ਮੁਕਤਸਰ ਸਾਹਿਬ ਜੀ ਵਿਖੇ ਮਾਘੀ ਦੇ ਜੋੜ ਮੇਲੇ ਅਤੇ 40 ਮੁਕਤਿਆਂ ਦੀ ਪਾਵਨ ਸ਼ਹਾਦਤ ‘ਤੇ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਅਤੇ ਸਮੁੱਚੀ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਉਹਨਾਂ ਸ਼ਹੀਦਾਂ ਦੇ ਚਰਨਾਂ ‘ਚ ਕੋਟਿਨ ਕੋਟਿ ਪ੍ਰਨਾਮ। Damdami Taksal, January 14, 2025January 14, 2025, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਦੇ ਦਸਵੇਂ ਮੁਖੀ ਸੰਤ ਬਾਬਾ ਬਿਸ਼ਨ ਸਿੰਘ ਜੀ ਮੁਰਾਲੇ ਵਾਲਿਆਂ ਅਤੇ ਤ੍ਹੇਰਵ੍ਹੇਂ ਮੁਖੀ ਪੰਥ ਰਤਨ ਸੱਚਖੰਡ ਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ ਬਰਸੀ ਦਾ ਜੋੜ ਮੇਲਾ ਦਮਦਮੀ ਟਕਸਾਲ ਦੀ ਸ਼ਾਖਾ ਗੁਰਦੁਆਰਾ ਗੁਰ ਨਾਨਕ ਪ੍ਰਕਾਸ਼ ਫਰਿਜ਼ਨੋ ਕੈਲੇਫੋਰਨੀਆ ਅਮਰੀਕਾ ਵਿਖੇ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਮਿਤੀ 15-16-17 ਅਗਸਤ 2025 ਦਿਨ ਸ਼ੁੱਕਰਵਾਰ-ਸ਼ਨੀਵਾਰ-ਐਤਵਾਰ ਨੂੰ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਾਂਪੁਰਸ਼ਾਂ ਦੇ ਬਰਸੀ ਦੇ ਜੋੜ ਮੇਲੇ ਤੇ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ Damdami Taksal, August 15, 2025August 15, 2025, Events & Updates, 0
+ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਦਮਦਮੀ ਟਕਸਾਲ ਵਲੋਂ ਲੰਗਰਾਂ ਦੀ ਸੇਵਾ Damdami Taksal, December 8, 2020December 8, 2020, Events & Updates, 0