ਪੰਥ ਰਤਨ, ਪੂਰਨ ਬ੍ਰਹਮ ਗਿਆਨੀ, ਸੰਤ ਗਿਆਨੀ ਸੁੰਦਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਸਾਲਾਨਾ ਯਾਦ ‘ਤੇ ਮਹਾਂਪੁਰਸ਼ਾਂ ਦੇ ਚਰਨਾਂ ‘ਚ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਦੇ ਵਰਤਮਾਨ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਵੱਲੋਂ ਕੋਟਿਨ ਕੋਟ ਪ੍ਰਣਾਮ🙏🏻
Related Articles
-
ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਨੇੜੇ ਪੰਜ ਪਿਆਰੇ ਚੌੰਕ ਸ੍ਰੀ ਆਨੰਦਪੁਰ ਸਾਹਿਬ(ਬ੍ਰਾਂਚ ਦਮਦਮੀ ਟਕਸਾਲ , ਜਥਾ ਭਿੰਡਰਾਂ-ਮਹਿਤਾ) ਵੱਲੋਂ ਹੋਲੇ ਮਹੱਲੇ ਤੇ ਵਿਸੇਸ਼ ਸਮਾਗਮ 27, 28 ਮਾਰਚ 2021 ਦਿਨ ਸਨੀਵਾਰ ਐਤਵਾਰ ਸਮਾ 6 ਤੋਂ ਰਾਤ 10 ਵਜੇ ਕਰਵਾਏ ਜਾ ਰਹੇ ਹਨ ਬੇਨਤੀ ਕਰਤਾ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
-
-
-
8 ਦਸੰਬਰ 2021 ਨੂੰ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਤੇ ਗੁ: ਸ਼੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ ਬੇਲਾਪੁਰ ( ਨਵੀਂ ਮੁੰਬਈ) ਵਿਖੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । 10 ਤੋਂ 11 ਗੁਰ ਇਤਿਹਾਸ ਦੀ ਕਥਾ ਵੀਚਾਰ ਹੋਵੇਗੀ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
ਜਥੇਬੰਦੀ ਦਮਦਮੀ ਟਕਸਾਲ ਦੇ ੧੫ਵੇਂ ਮੁਖੀ ਸਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਮਹਾਂਪੁਰਖਾਂ ਦੀ ਬਰਸੀ ਦੇ ਸਬੰਧ ਵਿੱਚ ਸਲਾਨਾ ਜੋੜ ਮੇਲਾ ਅਤੇ ਗੁਰਮਤਿ_ਸਮਾਗਮ। ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈਡਕੁਆਟਰ ਦਮਦਮੀ ਟਕਸਾਲ ਮਹਿਤਾ। ਵੱਲੋ:-ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ੧੬ਵੇਂ ਮੁਖੀ ਦਮਦਮੀ ਟਕਸਾਲ ।
Damdami Taksal, , Events & Updates, 0 -
ਤਹੀ ਪ੍ਰਕਾਸ਼ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥ ਦਸਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਮਹਾਨ ਨਗਰ ਕੀਰਤਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਹੈੱਡਕੁਆਟਰ ਜਥੇਬੰਦੀ ਦਮਦਮੀ ਟਕਸਾਲ ਤੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜ੍ਹੀ ਚੜ੍ਹਦੀਕਲਾ ਨਾਲ ਸਜਾਏ ਜਾ ਰਹੇ ਹਨ। ਸਮੂਹ ਸੰਗਤਾਂ ਹੁੰਮ ਹੁੰਮਾਂ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0







