ਪੰਥ ਰਤਨ, ਪੂਰਨ ਬ੍ਰਹਮ ਗਿਆਨੀ, ਸੰਤ ਗਿਆਨੀ ਸੁੰਦਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਸਾਲਾਨਾ ਯਾਦ ‘ਤੇ ਮਹਾਂਪੁਰਸ਼ਾਂ ਦੇ ਚਰਨਾਂ ‘ਚ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਦੇ ਵਰਤਮਾਨ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਵੱਲੋਂ ਕੋਟਿਨ ਕੋਟ ਪ੍ਰਣਾਮ??
Related Articles
-
ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਨੂੰ ਸਮੁੱਚੇ ਦਮਦਮੀ ਟਕਸਾਲ ਜਥੇ ਵੱਲੋਂ ਜਨਮ ਦਿਵਸ ਦੀਆਂ ਬੇਅੰਤ ਬੇਅੰਤ ਵਧਾਈਆਂ ਹੋਣ ਜੀ । ਸਮੁੱਚਾ ਜਥਾ ਗੁਰੂ ਸਾਹਿਬ ਜੀ ਅੱਗੇ ਅਰਦਾਸ ਕਰਦਾ ਹੈ ਕਿ ਗੁਰੂ ਸਾਹਿਬ ਮਹਾਂਪੁਰਸ਼ਾਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖਕੇ ਏਸੇ ਤਰ੍ਹਾ ਹੋਰ ਵੱਧ ਤੋਂ ਵੱਧ ਸਿੱਖੀ ਦਾ ਪ੍ਰਚਾਰ ਪ੍ਰਸਾਰ ਅਤੇ ਪੰਥਕ ਸੇਵਾਵਾਂ ਕਰਨ ਦਾ ਬਲ ਬਖਸ਼ਣ ਜੀ ।
Damdami Taksal, , Events & Updates, 0 -
-
-
ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 16ਵੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗਵਾਈ ‘ਚ ਸਾਲਾਨਾ ਮਹਾਨ ਸ਼ਹੀਦੀ ਸਮਾਗਮ, ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਿਤੀ 6 ਜੂਨ 2025 ਨੂੰ ਬੜੀ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਇਸ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਸਮੁੱਚੇ ਪੰਜਾਬ ਦੇ ਸੰਤਾਂ ਮਹਾਂਪੁਰਸ਼ਾਂ ਤੇ ਸਮੁੱਚੇ ਪੰਜਾਬ ਦੇ ਜੁੰਮੇਵਾਰ ਪਤਵਿੰਤੇ ਸਿੰਘਾਂ ਦੀ ਵਿਸ਼ੇਸ਼ ਇਕੱਤਰਤਾ ਦਮਦਮੀ ਟਕਸਾਲ ਮਹਿਤਾ ਵਿਖੇ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਹੋ ਰਹੀ ਹੈ । ਸਮੁੱਚੇ ਜੁੰਮੇਵਾਰ ਸਿੰਘ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0 -
-
-
-
ਮਿਤੀ 20 ਜੂਨ 2024 ਤੋਂ 1 ਜੁਲਾਈ 2024 ਤੱਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਇਗਲੈਂਡ ਵਿਖੇ 40 ਸਾਲਾ ਸ਼ਹੀਦੀ ਸਮਾਗਮ ਜੋ ਜਥੇਬੰਦੀ ਦਮਦਮੀ ਟਕਸਾਲ ਦੀ ਅਗੁਵਾਈ ਹੇਠ ਬਹੁਤ ਵੱਡੀ ਪੱਧਰ ਤੇ ਬੜ੍ਹੀ ਚੜ੍ਹਦੀਕਲਾ ਨਾਲ ਕਰਵਾਏ ਜਾ ਰਹੇ ਹਨ ਉਹਨਾਂ ਸਮਾਗਮਾਂ ‘ਚ ਹਾਜਰੀਆਂ ਭਰਨ ਲਈ ਆ ਰਹੇ ਹਨ । ਇਗਲੈਂਡ ਨਿਵਾਸੀ ਸਮੂਹ ਸੰਗਤਾਂ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0







