+ 6 ਜੂਨ ਦੇ ਸ਼ਹੀਦੀ ਸਮਾਗਮਾਂ ਦੇ ਸਬੰਧ ‘ਚ ਇਲਾਕੇ ਦੇ ਪਤਵੰਤੇ ਸਿੰਘਾਂ ਦੀ ਮੀਟਿੰਗ ਮਿਤੀ 30 ਮਈ 2025 ਨੂੰ ਦੁਪਹਿਰ 12 ਵਜੇ ਆਰੰਭ ਹੋਵੇਗੀ ਜੁੰਮੇਵਾਰ ਪਤਿਵੰਤੇ ਸਿੰਘ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਰਸ਼ਨ ਦਿਉ ਜੀ । Damdami Taksal, May 30, 2025May 30, 2025, Events & Updates, 0
+ ਨੌਂਵੇਂ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਪਾਵਨ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, April 11, 2023April 11, 2023, Events & Updates, 0
+ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਵੱਲੋ ਨਾਨਕਸ਼ਾਹੀ ਸੰਮਤ ੫੫੫ ਦੀਆਂ ਸਮੱਚੇ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, March 14, 2023March 14, 2023, Events & Updates, 0
+ ਮਹਾਂਪੁਰਸ਼ਾਂ ਵੱਲੋਂ ਇੰਗਲੈਂਡ ਵਿਖੇ ਵੱਖ ਵੱਖ ਗੁਰੂਘਰ ਸਾਹਿਬਾਨਾਂ ਵਿੱਖੇ ਗੁਰਮਤਿ ਸਮਾਗਮ ਸਜਾਏ ਰਹੇ ਹਨ ਸੰਗਤਾਂ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ Damdami Taksal, September 17, 2023September 17, 2023, Events & Updates, 0
+ ਇਗਲੈਂਡ ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਗੁਰਬਾਣੀ ਦੇ ਸ਼ੁੱਧ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅਤੇ ਹੋਰ ਵੱਖ ਵੱਖ ਸਮਾਗਮਾਂ ‘ਚ ਸ੍ਰੀ ਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ ਹਾਜਰੀ ਭਰਨਗੇ ਮਿਤੀ 16 ਅਗਸਤ 2024 ਤੋਂ 20 ਅਗਸਤ ਤੱਕ। Damdami Taksal, August 13, 2024August 13, 2024, Events & Updates, 0
+ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 16ਵੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਨੂੰ ਜਨਮ ਦਿਵਸ ਦੀਆਂ ਲੱਖਾਂ ਲੱਖਾਂ ਵਧਾਈਆਂ ਹੋਣ ਜੀ ਸਮੱਚੀ ਦਮਦਮੀ ਟਕਸਾਲ ਜਥੇਬੰਦੀ ਵੱਲੋਂ Damdami Taksal, May 24, 2024May 24, 2024, Events & Updates, 0
+ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਚੱਲ ਰਹੀ ਸੰਸਥਾ “ਪ੍ਰੋਫੈਸ਼ਨਲ ਕਾਲਜ਼ ਆਫ ਗੁਰਮਤਿ” ਵਿੱਚ ਦਾਖਲਾ ਪ੍ਰਾਪਤ ਕਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, July 29, 2022July 29, 2022, Events & Updates, 0
+ ਪੰਥ ਰਤਨ, ਪੂਰਨ ਬ੍ਰਹਮ ਗਿਆਨੀ, ਸੰਤ ਗਿਆਨੀ ਸੁੰਦਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਸਾਲਾਨਾ ਯਾਦ ‘ਤੇ ਮਹਾਂਪੁਰਸ਼ਾਂ ਦੇ ਚਰਨਾਂ ‘ਚ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਦੇ ਵਰਤਮਾਨ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਵੱਲੋਂ ਕੋਟਿਨ ਕੋਟ ਪ੍ਰਣਾਮ🙏🏻 Damdami Taksal, February 16, 2024February 17, 2024, Events & Updates, 0