ਬਾਣੀ ਦੇ ਬੋਹਿਥੁ, ਸ਼ਹੀਦਾਂ ਦੇ ਸਰਤਾਜ਼ ਪੰਜਵੇਂ ਪਾਤਿਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ
Related Articles
-
-
-
ਤਹੀ ਪ੍ਰਕਾਸ਼ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥ ਦਸਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਮਹਾਨ ਨਗਰ ਕੀਰਤਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਹੈੱਡਕੁਆਟਰ ਜਥੇਬੰਦੀ ਦਮਦਮੀ ਟਕਸਾਲ ਤੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜ੍ਹੀ ਚੜ੍ਹਦੀਕਲਾ ਨਾਲ ਸਜਾਏ ਜਾ ਰਹੇ ਹਨ। ਸਮੂਹ ਸੰਗਤਾਂ ਹੁੰਮ ਹੁੰਮਾਂ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0 -
-
-
-
-
ਪਾਵਨ ਸ਼ਹੀਦੀ ਅਸਥਾਨ ਗੁਰੁਦਆਰਾ ਸ਼੍ਰੀ ਕਤਲਗੜ੍ਹ ਸਾਹਿਬ ਸ਼੍ਰੀ ਚਮਕੌਰ ਸਾਹਿਬ ਜੀ ਵਿਖੇ ਮਿਤੀ 22 ਦਸੰਬਰ 2025 ਦਿਨ ਸੋਮਵਾਰ ਨੂੰ ਸਵੇਰੇ 6:45 ਤੋਂ 8 ਵਜੇ ਤੱਕ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਪਾਵਨ ਪਵਿੱਤਰ ਰਚਨਾ ਸ੍ਰੀ ਜਫਰਨਾਮਹ ਸਾਹਿਬ ਦੀ ਪਹਿਲੀ ਹਿਕਾਇਤ ਦੀ ਕਥਾ ਵਿਚਾਰ ਦਮਦਮੀ ਟਕਸਾਲ ਦੇ ਮੁਖੀ ਸੰਤ ਗਿ.ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਣਗੇ ।ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਣੀ ਜੀ
Damdami Taksal, , Events & Updates, 0







