ਬੰਦੀ ਛੋੜ ਦਿਵਸ ਅਤੇ ਦੀਪਮਾਲਾ (ਦਿਵਾਲੀ) ਦੇ ਜੋੜ ਮੇਲੇ ਦੀਆਂ ਦੇਸ਼-ਵਿਦੇਸ਼ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋੰ ਲੱਖ-ਲੱਖ ਵਧਾਈਆਂ ਹੋਣ ਜੀ।
Related Articles
-
-
40ਵਾਂ ਮਹਾਨ ਸ਼ਹੀਦੀ ਜੋੜ ਮੇਲਾ
Damdami Taksal, , Events & Updates, 0
ਦਮਦਮੀ ਟਕਸਾਲ ਦੇ ਚ੍ਹੌਦਵ੍ਹੇਂ ਮੁਖੀ ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ 6 ਜੂਨ 1984...
-
ਅਮਰ ਸ਼ਹੀਦ ਧੰਨ ਧੰਨ ਬਾਬਾ ਜੋਰਾਵਰ ਸਿੰਘ ਸਾਹਿਬ ਜੀ ,ਅਮਰ ਸ਼ਹੀਦ ਧੰਨ ਧੰਨ ਫਤਹਿ ਸਿੰਘ ਸਿੰਘ ਜੀ ਅਤੇ ਧੰਨ ਧੰਨ ਮਾਤਾ ਗੁਜਰ ਕੌਰ ਜੀ ਦੇ ਪਾਵਨ ਸਸਕਾਰ ਅਸਥਾਨ ਗੁ: ਸ਼੍ਰੀ ਜੋਤੀ ਸਰੂਪ ਸਾਹਿਬ ਜੀ ਵਿਖੇ ਸ਼ਹੀਦੀ ਸਭਾ ਦੇ ਦਿਹਾੜ੍ਹਿਆ ‘ਤੇ ਮਿਤੀ 26 ਦਸੰਬਰ 2025 ਨੂੰ ਸਵੇਰੇ 7:45 ਤੋਂ 8:45ਤੱਕ ਗੁਰਬਾਣੀ ਦੀ ਲੜੀਵਾਰ ਕਥਾ ਦੀ ਹਾਜਰੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ ਭਰਨਗੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-
ਦਮਦਮੀ ਟਕਸਾਲ ਦੇ ਬਾਰ੍ਹਵੇਂ ਮੁਖੀ ਪੰਥ ਰਤਨ, ਬ੍ਰਹਮਗਿਆਨੀ ,ਵਿਦਿਆ ਮਾਰਤੰਡ ,ਮਹਾਂਪੁਰਸ਼ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਭਾਈ ਗੁਰਮੁਖ ਸਿੰਘ ਜੀ ਉਡੀਸਾ ਜੀ ਦੀ ਪਾਵਨ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ ਦਾ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਕੱਲ ਮਿਤੀ 29 ਜੂਨ 2023 ਨੂੰ ਮਨਾਇਆ ਜਾ ਰਿਹਾ ਹੈ ।
Damdami Taksal, , Events & Updates, 0 -
-
ਮਹਾਨ ਨਗਰ ਕੀਰਤਨ
Damdami Taksal, , Events & Updates, 0
ਦਮਦਮੀ ਟਕਸਾਲ ਦੇ ਬਾਨੀ ਸਾਹਿਬੇ- ਕਮਾਲ, ਅੰਮ੍ਰਿਤ ਦੇ ਦਾਤੇ,ਸਰਬੰਸਦਾਨੀ, ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ...
-
ਸਿੱਖ ਕੌਮ ਦੇ ਮਹਾਨ ਮਹਾਂਪੁਰਖ ਅਮਰ ਸ਼ਹੀਦ ਧੰਨ ਧੰਨ ਬਾਬਾ ਅਜੀਤ ਸਿੰਘ ਜੀ ਧੰਨ ਧੰਨ ਬਾਬਾ ਜੁਝਾਰ ਸਿੰਘ ਜੀ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਧੰਨ ਧੰਨ ਬਾਬਾ ਫਤਹਿ ਸਿੰਘ ਸਾਹਿਬ ਜੀ ਅਤੇ ਪੂਜਨੀਕ ਅਮਰ ਸ਼ਹੀਦ ਧੰਨ ਧੰਨ ਮਾਤਾ ਗੁਜ਼ਰ ਕੌਰ ਸਾਹਿਬ ਦੇ ਪਾਵਨ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਮਿਤੀ 27 ਦਸੰਬਰ ਨੂੰ ਗੁ: ਗੁਰੂ ਨਾਨਕ ਦਰਬਾਰ ਨਗਰ ਐਰੋਲੀ ( ਨਿਊ ਮੁੰਬਈ) ਵਿਖੇ ਕਰਵਾਇਆ ਜਾ ਰਿਹਾ ਹੈ, ਸੰਗਤਾਂ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0







