ਬੰਦੀ ਛੋੜ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਵੱਲੋਂ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ(ਜਥਾ ਭਿੰਡਰਾਂ ਮਹਿਤਾ)ਪ੍ਰਧਾਨ ਸੰਤ ਸਮਾਜ
Related Articles
-
-
-
ਸਤਿਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਦੁਆਰਾ , ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ, ਮਹਾਂਪੁਰਸ਼ਾਂ ਦੇ ਬਹੁਤ ਭਾਈ ਉਪਰਾਲੇ ਅਤੇ ਪ੍ਰੇਰਨਾ ਸਦਕਾ ਮਹਾਂਰਾਸ਼ਟਰ ‘ਚ, ਮਹਾਰਾਸ਼ਟਰ ਸਰਕਾਰ ਵੱਲੋਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ, ਬਹੁਤ ਭਾਰੀ ਮਹਾਨ ਗੁਰਮਤਿ ਸਮਾਗਮ ਹੋਣ ਜਾਣ ਰਹੇ ਹਨ । ਇਸ ਸਬੰਧੀ ਪਹਿਲਾ ਮਹਾਨ ਗੁਰਮਤਿ ਸਮਾਗਮ ਮਿਤੀ 7 ਦਸੰਬਰ 2025 ਨੂੰ ਨਾਗਪੁਰ ( ਮਹਾਰਾਸ਼ਟਰ) ‘ਚ ਹੋ ਰਿਹਾ ਅਤੇ ਦੂਸਰਾ ਸਮਾਗਮ ਮਿਤੀ 21 ਦਸੰਬਰ 2025 ਨੂੰ ਨਵੀ ਮੁੰਬਈ ‘ਚ ਹੋ ਰਿਹਾ ਹੈ ਅਤੇ ਇਸ ਤੋਂ ਉਪਰੰਤ ਹੋਰ ਵੀ ਸਮਾਗਮ ਕੀਤੇ ਜਾਣਗੇ ਜਿੰਨਾਂ ਦੀਆਂ ਤਰੀਕਾਂ ਆਉਣ ਵਾਲੇ ਸਮੇਂ ‘ਚ ਨਾਲ ਨਾਲ ਦੱਸ ਦਿੱਤੀਆਂ ਜਾਣਗੀਆਂ। ਸੋ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ਅਤੇ ਜੋ ਸੰਗਤਾਂ ਪਹੁੰਚ ਨਹੀ ਸਕਦੀਆਂ ਉਹ ਟੀ ਵੀ ਚੈਂਨਲਾਂ ਅਤੇ ਸ਼ੋਸ਼ਲ ਮੀਡੀਆ ਚੈਂਨਲਾ ਨਾਲ ਜੁੜਕੇ ਲਾਇਵ ਇਹਨਾਂ ਸਮਗਮਾਂ ਦੇ ਲਾਹੇ ਪ੍ਰਾਪਤ ਕਰ ਸਕਦੇ ਹਨ ਜੀ
Damdami Taksal, , Events & Updates, 0 -
-
-
-
ਦਸਮ ਪਿਤਾ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਲਗਤੇ ਜਿਗਰ ਸਾਹਿਬਜਾਦਾ ਧੰਨ ਧੰਨ ਬਾਬਾ ਜੁਝਾਰ ਸਿੰਘ ਸਾਹਿਬ ਜੀ ਦੇ ਆਗਮਨ ਪੁਰਬ ਦਿਹਾੜੇ ਦੀਆਂ ਦਮਦਮੀ ਟਕਸਾਲ ਵੱਲੋਂ ਅਤੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ |
Damdami Taksal, , Events & Updates, 0 -







