ਬੰਦੀ ਸਿੰਘਾਂ ਦੀਆਂ ਰਿਹਾਈਆਂ ਸਬੰਧੀ ਚੱਲ ਰਹੇ ਸ਼ੰਘਰਸ਼ ਦੌਰਾਨ ਪੰਜਾਬ ਬੰਦ ਦੀ ਕਾਲ ਸਬੰਧੀ, ਦਮਦਮੀ ਟਕਸਾਲ ਜਥੇਬੰਦੀ ਵੱਲੋਂ ਅਸੀਂ ਮਿਤੀ 21 ਅਗਸਤ 2026 ਨੂੰ ਪੰਜਾਬ ਬੰਦ ਦੀ ਪੁਰਜ਼ੋਰ ਹਮਾਇਤ ਕਰਦੇ ਹਾਂ ।
Related Articles
-
💐💐॥ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥💐💐 ਨਾਨਕਸ਼ਾਹੀ ਸੰਮਤ ੫੫੬ , ਖਾਲਸਾ ਪੰਥ ਦੇ ਨਵੇਂ ਸਾਲ ਦੀਆਂ ਆਰੰਭਤਾ ਦਿਹਾੜੇ ਦੀਆਂ ਸਮੂਹ ਖਾਲਸਾ ਪੰਥ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ 💐🙏🏻
Damdami Taksal, , Events & Updates, 0 -
-
-
-
-
ਦਮਦਮੀ ਟਕਸਾਲ ਵੱਲੋਂ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਇੰਗਲੈਂਡ ਦੀ ਧਰਤੀ ਤੇ ਪਹਿਲੀ ਵਾਰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਸ਼ੁੱਧ ਸ਼੍ਰੀ ਅਖੰਡ ਪਾਠ ਸਾਹਿਬ ਗੁ: ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਬਰਮਿੰਘਮ (ਇੰਗਲੈਂਡ) ਵਿਖੇ ਮਿਤੀ 20 ਜੁਲਾਈ 2024 ਤੋਂ ਮਿਤੀ 18 ਅਗਸਤ 2024 ਤੱਕ ਕਰਵਾਏ ਜਾ ਰਹੇ ਹਨ । ਇੰਗਲੈੰਡ ਨਿਵਾਸੀ ਸਮੂਹ ਸੰਗਤਾਂ ਗੁਰਬਾਣੀ ਦੀ ਸੰਥਿਆ ਪ੍ਰਾਪਤ ਕਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਘੱਲੂਘਾਰਾ ਹਫਤਾ ਦੇ ਚੌਥੇ ਦਿਨ ਦੇ ਸ਼ਹੀਦੀ ਸਮਾਗਮ ਅੱਜ ਸ਼ਾਮ ਨੂੰ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦਿਉ ਜੀ ।
Damdami Taksal, , Events & Updates, 0







