+ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਿਖੇ ਅੱਜ 1 ਜੂਨ ਤੋਂ 38 ਵੇਂ ਸ਼ਹੀਦੀ ਘੱਲੂਘਾਰੇ ਹਫਤੇ ਦੀ ਆਰੰਭਤਾ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਹੋ ਰਹੀ ਹੈ । ਮਿਤੀ 1 ਜੂਨ ਤੋਂ 6 ਜੂਨ ਤਕ ਹਾਜ਼ਰੀਆਂ ਭਰਨ ਵਾਲੇ ਰਾਗੀ, ਢਾਡੀ, ਕਵੀਸ਼ਰ ਜਥਿਆਂ ਵੇਰਵਾ । Damdami Taksal, June 1, 2022June 1, 2022, Events & Updates, 0
+ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ (ਮਹਿਤਾ ) ਵਿਖੇ 6 ਜੂਨ ਨੂੰ ਮਨਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਿਤਾ ਵਿਖੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ Damdami Taksal, May 29, 2024May 29, 2024, Events & Updates, 0
+ ਕੱਲ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਵਿਖੇ ਦਰਸ਼ਨ ਦਿਉ ਜੀ। 6 ਜੂਨ ਦੇ ਸ਼ਹੀਦੀ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਵਿਸ਼ੇਸ਼ ਇਕੱਤਰਤਾ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ਹੋ ਰਹੀ ਹੈ । Damdami Taksal, May 19, 2022May 19, 2022, Events & Updates, 0
+ ਸਾਲਾਨਾ ਬਰਸੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ Damdami Taksal, August 13, 2020August 13, 2020, Events & Updates, 0
+ 6 ਜੂਨ 1984 ਦੇ ਸ਼ਹੀਦੀ ਜੋੜ ਮੇਲੇ ਤੇ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 13 ਬੰਦੀ ਸਿੰਘਾਂ ਨੂੰ “ਬੰਦੀ ਸਿੰਘ ਕੌਮੀ ਯੋਧੇ ਗੋਲਡ ਮੈਡਲ” ਨਾਮ ਸਨਮਾਨਤ ਕੀਤਾ ਜਾਵੇਗਾ ਵਲੋਂ:- ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ । Damdami Taksal, June 4, 2022June 4, 2022, Events & Updates, 0