ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ।। ਧੰਨ ਧੰਨ ਸ੍ਰੀ ਗੁਰੁ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Related Articles
-
-
-
-
-
ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ ਮਿਤੀ 20 ਨਵੰਬਰ 2024 ਨੂੰ ਲਾਸ ਏਂਜਲਸ ਏਅਰਪੋਰਟ ( ਅਮਰੀਕਾ) ਵਿਖੇ ਸੰਖੇਪ ਜਿਹੀ ਗੁਰਮਤਿ ਪ੍ਰਚਾਰ ਫੇਰੀ ਦੌਰਾਨ ਪਹੁੰਚ ਰਹੇ ਹਨ । ਮਹਾਂਪੁਰਸ਼ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ‘ਚ ਕਥਾ ਦੀ ਹਾਜਰੀ ਭਰਨਗੇ । ਅਮਰੀਕਾ ਨਿਵਾਸੀ ਸੰਗਤਾਂ ਬਣੇ ਹੋਏ ਪ੍ਰੋਗਰਾਮ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਮਹਾਨ ਪਰਉਕਾਰੀ ਮਹਾਂਪੁਰਸ਼ ਸੰਤ ਬਾਬਾ ਜਵਾਹਰ ਦਾਸ ਜੀ ਦੀ 106ਵੀਂ ਸਾਲਾਨਾ ਬਰਸੀ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ( ਰਜਿ) ਨਗਰ ਸੂਸਾਂ ਹੁਸ਼ਿਆਪੁਰ (ਬ੍ਰਾਂਚ ਜਥੇਬੰਦੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ) ਵਿਖੇ ਮਿਤੀ 27 ਸਤੰਬਰ 2025 ਦਿਨ ਸ਼ਨੀਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਈ ਜਾ ਰਹੀ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ ।
Damdami Taksal, , Events & Updates, 0 -
-







