
ਭਾਰਤ ਸਰਕਾਰ ਵੱਲੋਂ ਕਿਸਾਨੀ ਮਸਲੇ ਤੇ ਪਾਸ ਕੀਤੇ ਗਏ ਕਾਲੇ ਕਨੂੰਨਾ ਦੇ ਵਿਰੁੱਧ 8 ਦਸੰਬਰ 2020 ਨੂੰ ਭਾਰਤ ਬੰਦ ਦੇ ਐਲਾਨ ਦਾ ਅਸੀ ਦਮਦਮੀ ਟਕਸਾਲ ਵੱਲੋਂ ਅਤੇ ਸੰਤ ਸਮਾਜ ਵੱਲੋਂ ਪੂਰਨ ਸਮਰਥਨ ਕਰਦੇ ਹਾਂ ।

Related Articles
-
-
-
-
-
-
-
ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ 450 ਸਾਲਾ ਸ਼ਤਾਬਦੀ ਗੁ: ਸ਼੍ਰੀ ਬਾਉਲੀ ਸਾਹਿਬ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਬਹੁਤ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ । ਇਹਨਾਂ ਸ਼ਤਾਬਦੀ ਦਿਹਾੜਿਆ ਤੇ ਜਥੇਬੰਦੀ ਦਮਦਮੀ ਟਕਸਾਲ ਵੱਲੋੰ ਸੰਗਤਾਂ ਦੇ ਸਹਿਯੋਗ ਸਕਦਾ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਸੰਗਤਾਂ ਲਈ ਮਿਤੀ 15-16-17-18 ਨੂੰ ਬਹੁਤ ਭਾਰੀ ਲੰਗਰਾਂ ਦੀਆਂ ਸੇਵਾਵਾਂ ਹੋ ਰਹੀਆਂ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਤਾਬਦੀ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -