ਮਿਤੀ 21 ਅਗਸਤ 2024 ਤੋ 30 ਅਗਸਤ ਤੱਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਮਰੀਕਾ ਵਿਖੇ ( ਨਿਊਯਾਰਕ -ਨਿਊਯਰਸੀ) ਵਿਖੇ ਗੁਰਮਤਿ ਪ੍ਰਚਾਰ ਲਈ ਪਹੁੰਚ ਰਹੇ ਹਨ ਜੀ ।
Related Articles
-
-
ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ਰਜਿ: ਨਗਰ ਸੂਸ ਜਿਲ੍ਹਾ ਹੁਸ਼ਿਆਰਪੁਰ ਬ੍ਰਾਂਚ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਿਖੇ ਸਾਲਾਨਾ ਜੋੜ ਮੇਲਾ ਮਿਤੀ 13 -14- 15 ਮਈ 2023 ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੇ ਬੇਨਤੀ ਹੈ ਇਹਨਾਂ ਜੋੜ ਮੇਲਿਆਂ ‘ਚ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਣੀ ਜੀ । ਬੇਨਤੀ ਕਰਤਾ :- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
-
-
-
-
-
ਦਮਦਮੀ ਟਕਸਾਲ ਦੇ 13ਵੇਂ ਮੁਖੀ ਪੂਰਨ ਬ੍ਰਹਮ ਗਿਆਨੀ ਮਹਾਂਪੁਰਸ਼ ਸੰਤ ਗਿ: ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ ਯਾਦ ਬਰਸੀ ਦੇ ਜੋੜ ਮੇਲੇ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਿਤੀ 17 ਅਗਸਤ 2023 ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਮਨਾਏ ਜਾ ਰਹੇ ਹਨ । ਇਲਾਕਾ ਨਿਵਾਸੀ ਸੰਗਤਾਂ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ਜਰੂਰੀ ਬੇਨਤੀ :-ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ 11 ਤੋਂ 12 ਵਜੇ ਤੱਕ ਮਹਾਂਪੁਰਸ਼ ਸੰਗਤਾਂ ਨੂੰ ਕਥਾ ਵਿਚਾਰ ਸ੍ਰਵਣ ਕਰਵਾਉਣਗੇ ਸਮਾਗਮ ਦਾ ਲਾਇਵ ਟੈਲੀਕਾਸਟ Damdmai Taksal TV ਯੂ ਟਿਊਬ ਤੇ ਅਤੇ Damdami Taksal jatha Bhinran Mehta ਫੇਸਬੁਕ ਪੇਜ ਤੇ ਕੀਤਾ ਜਾਵਗੇ ।
Damdami Taksal, , Events & Updates, 0







