ਵਿਵਹਾਰਕ ਕੈਲੰਡਰ ਅਨੁਸਾਰ ਅੱਜ 1 ਜਨਵਰੀ ਈਸਵੀ ਸਾਲ 2023 ਦੀ ਆਰੰਭਤਾ ਦੀਆਂ ਸਮੁੱਚੀ ਲੋਕਾਈ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ ।
Related Articles
-
-
-
-
ਮਹਾਨ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਮਿਤੀ 17,18 ਫਰਵਰੀ 2024 ਦਿਨ ਸ਼ਨੀਵਾਰ, ਐਤਵਾਰ ਨੂੰ ਗੁਰਦੁਆਰਾ ਤਪ ਅਸਥਾਨ ਬਾਬਾ ਰਾਮ ਥੰਮ੍ਹਣ ਸਾਹਿਬ ( ਬਰਾਂਚ ਦਮਦਮੀ ਟਕਸਾਲ, ਜਥਾ ਭਿੰਡਰਾਂ_ਮਹਿਤਾ) ਪਿੰਡ ਮਨੇਸ਼ ਜਿਲਾ ਗੁਰਦਾਸਪੁਰ ਵਿਖੇ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੇ ਦਰਸਨ ਦੇਣ ਦੀ ਕ੍ਰਿਪਾਲਤਾ ਕਰਣੀ ਜੀ ਬੇਨਤੀ ਕਰਤਾ ÷ ਗੁਰੂ ਪੰਥ ਦੇ ਦਾਸ : ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ,ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦਾ ਪਾਵਨ ਅਵਤਾਰ ਗੁਰਪੁਰਬ ਦਿਹਾੜ੍ਹਾ ਪੋਹ ਸੁਦੀ ਸਤਵੀਂ ਮਿਤੀ 6 ਜਨਵਰੀ 2025 ਨੂੰ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਵਿਖੇ ਬੜੀ ਚੜਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਮਿਤੀ 5 ਅਤੇ 6 ਤਰੀਕ ਸ਼ਾਮ ਨੂੰ ਸਤਿਗੁਰੂ ਸਾਹਿਬ ਜੀ ਦੇ ਜੀਵਨ ਕੌਤਕਾਂ ਦੀ ਕਥਾ ( ਜਨਮ ਦੀ ਕਥਾ ) ਸੰਗਤਾਂ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ ਸ੍ਰਵਣ ਕਰਵਾਉਣਗੇ।
Damdami Taksal, , Events & Updates, 0 -
-
-







